• Latest
  • Trending
Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

1 year ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

12 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

20 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

25 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

47 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

- ਇੱਕੋ ਪਰਿਵਾਰ ਦੇ 4 ਮੈਂਬਰਾਂ 'ਤੇ ਦਰਜ ਹਨ 21 ਕੇਸ

July 7, 2025
in ਖਬਰਾਂ, ਪੰਜਾਬ
Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

– ਇੱਕੋ ਪਰਿਵਾਰ ਦੇ 4 ਮੈਂਬਰਾਂ ‘ਤੇ ਦਰਜ ਹਨ 21 ਕੇਸ 

Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਸੰਗਰੂਰ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਕੌਰ ਉਰਫ ਮਾਣੋ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 09 ਅਤੇ ਹੋਰ ਵੱਖ ਵੱਖ ਮਾਮਲਿਆਂ ਸਬੰਧੀ 03, ਕੁੱਲ 12 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੇ ਪਤੀ ਭੋਲਾ ਸਿੰਘ ਉਰਫ ਹਰਬੰਸ ਸਿੰਘ ਉਰਫ ਅਵਤਾਰ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 02 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੀ ਸੱਸ ਸੁਰਜੀਤ ਕੌਰ ਉਰਫ ਜੀਤੋ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 06 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੀ ਧੀ ਜੈਸਮੀਨ ਉਰਫ ਕਾਲੋ ਖਿਲਾਫ ਐਨ.ਡੀ.ਪੀ.ਐੱਸ. ਐਕਟ ਦਾ 01 ਕੇਸ ਦਰਜ ਹੈ। ਇਸ ਤਰ੍ਹਾਂ ਇੱਕੋ ਪਰਿਵਾਰ ਦੇ 04 ਮੈਂਬਰਾਂ ‘ਤੇ 21 ਕੇਸ ਦਰਜ ਹਨ।

ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ।

ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

by Ranjit Singh
2 weeks ago
0

Punjab: ਲੁਧਿਆਣਾ 'ਚ ਗੁਰਦੁਆਰੇ ਦੇ ਗੇਟ 'ਤੇ ਫਾਇਰਿੰਗ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 