• Latest
  • Trending
PUNJAB: ਯੁੱਧ ਨਸ਼ਿਆਂ ਵਿਰੁੱਧ; 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

PUNJAB: ਯੁੱਧ ਨਸ਼ਿਆਂ ਵਿਰੁੱਧ; 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

49 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਯੁੱਧ ਨਸ਼ਿਆਂ ਵਿਰੁੱਧ; 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ 12.32 ਕਰੋੜ ਰੁਪਏ ਦੀ ਡਰੱਗ ਮਨੀ, 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 32 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ

August 13, 2025
in ਖਬਰਾਂ, ਪੰਜਾਬ
PUNJAB: ਯੁੱਧ ਨਸ਼ਿਆਂ ਵਿਰੁੱਧ; 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

PUNJAB: ਯੁੱਧ ਨਸ਼ਿਆਂ ਵਿਰੁੱਧ; 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਨੇ 12.32 ਕਰੋੜ ਰੁਪਏ ਦੀ ਡਰੱਗ ਮਨੀ, 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 32 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਚਲਦਿਆਂ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਬੁਲਾਰੇ ਨਸ਼ਾ ਮੁਕਤੀ ਮੋਰਚਾ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ PUNJAB ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 29 ਕਿਲੋਗ੍ਰਾਮ ਚਰਸ, 405 ਕਿਲੋਗ੍ਰਾਮ ਗਾਂਜਾ, 6 ਕਿਲੋਗ੍ਰਾਮ ਆਈਸ, 32.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.32 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ PUNJAB ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਕੰਮ ਸੌਂਪਿਆ ਸੀ। PUNJAB GOVERNMENT ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਸੀ।

ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਦੀ ਅਗਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਾਰਡਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਦੇ ਸੇਵਨ ਵਿਰੁੱਧ ਸਹੁੰ ਚੁੱਕਣ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦਾ ਸਮਰਥਨ ਕਰਨ ਤੋਂ ਗੁਰੇਜ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਜੜ੍ਹੋਂ ਖਾਤਮਾ ਨਹੀਂ ਹੋ ਜਾਂਦਾ।

White

White

White

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

by Ranjit Singh
1 week ago
0

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼ ਸੰਗਰੂਰ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 