• Latest
  • Trending
Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

42 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

10 minutes ago
Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

18 minutes ago
Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

26 minutes ago
Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

49 minutes ago
Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

11 hours ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

11 hours ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

12 hours ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

12 hours ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

12 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

12 hours ago
Hindi News
English News
Tuesday, September 22, 2026
No Result
View All Result
25 °c
Chandigarh
28 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

September 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

– ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਹਮਲਿਆਂ ਦੇ ਮੁੱਦੇ ‘ਤੇ ਦਿੱਲੀ ਵੱਲੋਂ ਤਲਬ ਕਰਨ ਦੀ ਕੀਤੀ ਗਈ ਮੰਗ

ਚੰਡੀਗੜ੍ਹ 22 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਦਾ ਮੁੱਦਾ ਉੱਥੋਂ ਦੀਆਂ ਸਰਕਾਰਾਂ ਅੱਗੇ ਉਠਾਉਣ। ਇਹਨਾਂ ਘਟਨਾਵਾਂ ਵਿੱਚ ਹਾਲ ਹੀ ਵਿੱਚ ਵਾਇਓਮਿੰਗ ਵਿੱਚ ਵਾਪਰੀ ਚਾਕੂ ਮਾਰਨ ਦੀ ਉਹ ਘਟਨਾ ਵੀ ਸ਼ਾਮਲ ਹੈ, ਜਿਸ ਵਿੱਚ ਇੱਕ ਸਿੱਖ ਡਰਾਈਵਰ ‘ਤੇ 17 ਵਾਰ ਹਮਲਾ ਕੀਤਾ ਗਿਆ ਸੀ।

ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਵੜਿੰਗ ਨੇ ਕਿਹਾ ਕਿ ਇਹਨਾਂ ਘਟਨਾਵਾਂ ਨੇ ਦੋਵਾਂ ਦੇਸ਼ਾਂ ਵਿੱਚ ਸਿੱਖ ਡਰਾਈਵਰਾਂ ਅੰਦਰ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ ਅਤੇ ਸਿੱਖਾਂ ਨੂੰ “ਡੂੰਘੀ ਸੱਟ ਅਤੇ ਪੀੜਾ” ਪਹੁੰਚਾਈ ਹੈ।

9 ਸਤੰਬਰ ਦੇ ਅਮਰੀਕੀ ਹੋਮਲੈਂਡ ਸੁਰੱਖਿਆ ਵਿਭਾਗ ਦੇ ਉਸ ਇਸ਼ਤਿਹਾਰ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ “ਸਾਡੀਆਂ ਸੜਕਾਂ ਤੋਂ ਦੂਰ ਰਹੋ, ਤੁਹਾਨੂੰ ਗੱਡੀ ਚਲਾਉਣੀ ਨਹੀਂ ਆਉਂਦੀ, ਮਿਸਟਰ ਸਿੰਘ” (Get off our roads, you don’t know how to drive, Mr. Singh) ਸੁਨੇਹਾ ਦਿੱਤਾ ਗਿਆ ਸੀ, ਵੜਿੰਗ ਨੇ ਇਸਨੂੰ “ਨਸਲੀ ਤੌਰ ‘ਤੇ ਪੱਖਪਾਤੀ” ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਅਮਰੀਕਾ ਵਿੱਚ ਸਿੱਖ ਅਤੇ ਦਸਤਾਰਧਾਰੀ ਡਰਾਈਵਰਾਂ ਦੀ ਨਸਲੀ ਪਹਿਚਾਣ ਨੂੰ ਲੈ ਕੇ ਚਿੰਤਾਵਾਂ ਪੈਦਾ ਹੋਈਆਂ ਹਨ।

ਉਹਨਾਂ ਦੱਸਿਆ ਕਿ ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਸਮ ਅਤੇ ਭਾਰਤੀ ਮੂਲ ਦੇ ਕਾਂਗਰਸਮੈਨ ਰਾਜਾ ਕ੍ਰਿਸ਼ਨਾਮੂਰਤੀ ਸਮੇਤ ਕਈ ਅਮਰੀਕੀ ਸਿਆਸੀ ਆਗੂਆਂ ਨੇ ਇਸ ਇਸ਼ਤਿਹਾਰ ‘ਤੇ ਇਤਰਾਜ਼ ਜਤਾਇਆ ਸੀ। ਹਾਲਾਂਕਿ ਬਾਅਦ ਵਿੱਚ ਇਹ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਸੀ, ਪਰ ਵੜਿੰਗ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ‘ਤੇ ਕੋਈ ਜਨਤਕ ਇਤਰਾਜ਼ ਦਰਜ ਨਹੀਂ ਕਰਵਾਇਆ ਗਿਆ।

ਵੜਿੰਗ ਨੇ ਵਾਇਓਮਿੰਗ ਵਿੱਚ 13 ਸਤੰਬਰ ਨੂੰ ਇੱਕ ਸਿੱਖ ਡਰਾਈਵਰ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀੜਤ ਨੂੰ “ਬੇਰਹਿਮੀ ਨਾਲ ਕੁੱਟਿਆ ਗਿਆ ਅਤੇ 17 ਵਾਰ ਹਮਲਾ ਕੀਤਾ ਗਿਆ”, ਜੋ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਉਹਨਾਂ ਨੇ ਇੰਗਲੈਂਡ ਵਿੱਚ 18 ਸਤੰਬਰ ਨੂੰ ਵਾਪਰੀ ਉਸ ਘਟਨਾ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਇੱਕ ਸਿੱਖ ਬੱਸ ਡਰਾਈਵਰ ‘ਤੇ ਗੱਡੀ ਚਲਾਉਂਦੇ ਸਮੇਂ ਹਮਲਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਘਟਨਾ ਦੇ ਪਰੇਸ਼ਾਨ ਕਰਨ ਵਾਲੇ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

ਕਾਂਗਰਸ ਆਗੂ ਨੇ ਕਿਹਾ ਕਿ ਅਮਰੀਕੀ ਇਸ਼ਤਿਹਾਰ ਤੋਂ ਤੁਰੰਤ ਬਾਅਦ ਵਾਪਰੀਆਂ ਇਹ ਦੋਵੇਂ ਘਟਨਾਵਾਂ ਭਾਰਤ ਸਰਕਾਰ ਵੱਲੋਂ ਤੁਰੰਤ ਕਾਰਵਾਈ ਦੀ ਮੰਗ ਕਰਦੀਆਂ ਹਨ।

ਵੜਿੰਗ ਨੇ ਜੈਸ਼ੰਕਰ ਨੂੰ ਨਵੀਂ ਦਿੱਲੀ ਸਥਿਤ ਅਮਰੀਕਾ ਅਤੇ ਯੂਕੇ ਦੇ ਡਿਪਲੋਮੈਟਾਂ ਨੂੰ ਤਲਬ ਕਰਨ ਅਤੇ ਇਹਨਾਂ ਘਟਨਾਵਾਂ ‘ਤੇ ਭਾਰਤ ਦਾ ਸਖ਼ਤ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ। ਉਹਨਾਂ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਦੋਵਾਂ ਸਰਕਾਰਾਂ ਕੋਲ “ਉੱਚ ਪੱਧਰ” ‘ਤੇ ਉਠਾਉਣ ਦੀ ਬੇਨਤੀ ਵੀ ਕੀਤੀ ਤਾਂ ਜੋ ਸਿੱਖ ਨਾਗਰਿਕਾਂ ਅਤੇ ਸਮੁੱਚੇ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਸਨਮਾਨ ਨੂੰ ਲੈ ਕੇ ਸੰਦੇਸ਼ ਦਿੱਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 22, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22...

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
September 22, 2026
0

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ 22 ਸਤੰਬਰ (ਵਿਸ਼ਵ ਵਾਰਤਾ): ਕ੍ਰਿਕਟ ਦੇ ਇਤਿਹਾਸ 'ਚ ਪਹਿਲੀ ਵਾਰ...

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 22, 2026
0

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ 22 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ...

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

by Ranjit Singh
September 22, 2026
0

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 22, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22...

Most Popular

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

by Jaspreet Kaur
4 weeks ago
0

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ ਕੋਲੰਬੋ ਟੈਸਟ ਵਿੱਚ ਤੀਜੇ ਖਿਡਾਰੀ ਨੂੰ ਮਿਲੀ ਸਜ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 