• Latest
  • Trending
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

1 hour ago
Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

31 seconds ago
Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

45 minutes ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

2 hours ago
National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

3 hours ago
National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

7 hours ago
Hindi News
English News
Tuesday, July 28, 2026
No Result
View All Result
31 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

July 28, 2026
in ਖਬਰਾਂ, ਪੰਜਾਬ
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ 28 ਅਤੇ ਕੱਲ੍ਹ 29 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਰਾਜਪੁਰਾ, ਡੇਰਾਬੱਸੀ, ਮੋਹਾਲੀ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ ਅਤੇ ਨੰਗਲ ਲਈ ਅੱਜ ਸਵੇਰੇ 11:34 ਵਜੇ ਤੱਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਭਾਰੀ ਮੀਂਹ ਦੀ ਉਮੀਦ ਹੈ।

ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ, ਬਿਜਲੀ ਡਿੱਗਣ ਅਤੇ ਪਾਣੀ ਭਰਨ ਦੀ ਉਮੀਦ ਹੈ। ਇਹ ਅਲਰਟ ਅੱਜ ਸਵੇਰੇ 11:35 ਵਜੇ ਤੱਕ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ, ਮੀਂਹ ਕਾਰਨ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ। ਅਜੇ ਆਉਣ ਵਾਲੇ ਦਿਨਾਂ ‘ਚ ਵੀ ਲੋਕਾਂ ਨੂੰ ਰਾਹਤ ਮਿਲਦੀ ਰਹੇਗੀ। ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
July 28, 2026
0

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 28 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਫਿਲਮ ਇਸ਼ਕਨਾਮਾ ਦੀ ਸਫਲਤਾ...

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
July 28, 2026
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
July 28, 2026
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

by Ranjit Singh
July 28, 2026
0

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ 'ਤੇ "E-20...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
July 28, 2026
0

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 28 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਫਿਲਮ ਇਸ਼ਕਨਾਮਾ ਦੀ ਸਫਲਤਾ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 