• Latest
  • Trending
Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

2 hours ago
ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

2 hours ago
ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

3 hours ago
ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

3 hours ago
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

4 hours ago
ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

4 hours ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

5 hours ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

5 hours ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

5 hours ago
Hindi News
English News
Tuesday, August 11, 2026
No Result
View All Result
27 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

July 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਸਵੇਰੇ ਮੋਹਾਲੀ ‘ਚ ਮੀਂਹ ਪਿਆ, ਜਦਕਿ ਚੰਡੀਗੜ੍ਹ ‘ਚ ਮੌਸਮ ਸਾਫ ਹੈ। ਇਸ ਦੌਰਾਨ ਮੀਂਹ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਤੇਜ਼ ਬਾਰਿਸ਼ ਵੀ ਹੋ ਸਕਦੀ ਹੈ। 20 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਮੌਸਮ ਬਦਲੇਗਾ। 20 ਤੋਂ 22 ਜੁਲਾਈ ਦੇ ਵਿਚਕਾਰ ਭਾਰੀ ਬਾਰਿਸ਼ ਦੀ ਸੰਭਾਵਨਾ ਕਾਰਨ ਪੰਜਾਬ ਅਤੇ ਚੰਡੀਗੜ੍ਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅੱਜ ਲਈ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ, ਚੰਡੀਗੜ੍ਹ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਫਗਵਾੜਾ, ਜਲੰਧਰ-1, ਜਲੰਧਰ-2, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ, ਨਨਗੜ੍ਹ ਸਾਹਿਬ, ਬਾਬਾ ਨਨਗੜ੍ਹ ਸਾਹਿਬ, ਬਾਘਾਪੁਰਾਣਾ ਵਿੱਚ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਦੇ ਅਨੁਸਾਰ ਅੱਜ 19 ਜੁਲਾਈ ਨੂੰ, ਬੱਦਲਵਾਈ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ 20 ਜੁਲਾਈ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਇਸ ਦਿਨ ਗਰਜ ਅਤੇ ਮੀਂਹ ਪੈਣ ਦੀ ਉਮੀਦ ਹੈ। 21 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ, ਜੋ ਵੱਧ ਤੋਂ ਵੱਧ ਤਾਪਮਾਨ ਨੂੰ 30 ਡਿਗਰੀ ਸੈਲਸੀਅਸ ਤੱਕ ਘਟਾ ਸਕਦੀ ਹੈ। 22 ਜੁਲਾਈ ਨੂੰ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

by Jaspreet Kaur
August 11, 2026
0

'ਦੰਗਲ ਗਰਲ' ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ - ਨਵਜੰਮੀ ਧੀ ਨਾਲ ਤਸਵੀਰਾਂ ਆਈਆਂ ਸਾਹਮਣੇ ਹਰਿਆਣਾ ,...

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

by Jaspreet Kaur
August 11, 2026
0

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ ਚੰਡੀਗੜ੍ਹ , 11 ਅਗਸਤ (ਵਿਸ਼ਵ ਵਾਰਤਾ): ਪੰਜਾਬ...

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

by Jaspreet Kaur
August 11, 2026
0

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ ਮੁੰਬਈ , 11 ਅਗਸਤ (ਵਿਸ਼ਵ ਵਾਰਤਾ):ਅਦਾਕਾਰਾ ਪ੍ਰਿਯੰਕਾ ਚੋਪੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

by Ranjit Singh
3 weeks ago
0

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 25 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 