• Latest
  • Trending
PUNJAB : ਪੰਜਾਬ ‘ਚ ਘਟਿਆ ਰਾਤ ਦਾ ਤਾਪਮਾਨ ; ਵਧੇਗੀ ਠੰਢ

11 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

20 minutes ago
ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

47 minutes ago
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

53 minutes ago
Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

2 hours ago
Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

4 hours ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

5 hours ago
Hindi News
English News
Sunday, September 20, 2026
No Result
View All Result
35 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ‘ਚ ਘਟਿਆ ਰਾਤ ਦਾ ਤਾਪਮਾਨ ; ਵਧੇਗੀ ਠੰਢ

November 2, 2025
in ਖਬਰਾਂ, ਪੰਜਾਬ
PUNJAB : ਪੰਜਾਬ ‘ਚ ਘਟਿਆ ਰਾਤ ਦਾ ਤਾਪਮਾਨ ; ਵਧੇਗੀ ਠੰਢ

PUNJAB : ਪੰਜਾਬ ‘ਚ ਘਟਿਆ ਰਾਤ ਦਾ ਤਾਪਮਾਨ ; ਵਧੇਗੀ ਠੰਢ

Bihar Election 2025

ਚੰਡੀਗੜ੍ਹ, 2ਨਵੰਬਰ(ਵਿਸ਼ਵ ਵਾਰਤਾ)PUNJAB :  ਪੰਜਾਬ ਵਿੱਚ ਹੌਲੀ-ਹੋਲੀ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ, ਰਾਤ ਦੇ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਆਈ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਘਟੇਗਾ, ਜਿਸ ਨਾਲ ਠੰਢ ਵਧੇਗੀ। 4 ਨਵੰਬਰ ਨੂੰ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਹ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਵੀ ਪ੍ਰਭਾਵਿਤ ਕਰੇਗਾ।

PUNJAB

ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।  ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਭਰ ਵਿੱਚ ਤਾਪਮਾਨ ਘਟੇਗਾ। ਹਿਮਾਚਲ ਵਿੱਚ ਬਰਫ਼ਬਾਰੀ ਅਤੇ ਮੀਂਹ ਪੈਣ ਤੋਂ ਬਾਅਦ, ਪਹਾੜਾਂ ਤੋਂ ਚੱਲਣ ਵਾਲੀਆਂ ਹਵਾਵਾਂ ਸੂਬੇ ਵਿੱਚ ਠੰਢ ਵਧਾ ਦੇਣਗੀਆਂ।

4 ਨਵੰਬਰ ਤੋਂ ਸਰਗਰਮ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਵਿੱਚ ਮੀੰਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਉਮੀਦ ਹੈ। 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in PunjabiWestern Disturbance
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 20, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

by Navjot
September 20, 2026
0

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ...

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

by Navjot
September 20, 2026
0

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਜੰਮੂ, 20 ਸਤੰਬਰ...

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

by Navjot
September 20, 2026
0

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 20, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
4 weeks ago
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 