• Latest
  • Trending
ਇਨਵੈਸਟ Punjab ਦੇ Bangalore ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਨਵੈਸਟ Punjab ਦੇ Bangalore ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ – ਕੈਬਨਿਟ ਮੰਤਰੀ ਸੰਜੀਵ ਅਰੋੜਾ

12 months ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

47 minutes ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

55 minutes ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

1 hour ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

1 hour ago
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

1 hour ago
ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

2 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

2 hours ago
ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

2 hours ago
Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

2 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਸਮਾਨ ਵਾਲੀ ਟਰਾਲੀ ਵਿੱਚ ਲੁਕਾਇਆ 1.8 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ ; ਜਾਂਚ ਜਾਰੀ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਸਮਾਨ ਵਾਲੀ ਟਰਾਲੀ ਵਿੱਚ ਲੁਕਾਇਆ 1.8 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ ; ਜਾਂਚ ਜਾਰੀ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 2.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 10 ਗ੍ਰਿਫ਼ਤਾਰ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 2.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 10 ਗ੍ਰਿਫ਼ਤਾਰ

3 hours ago
ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

3 hours ago
Hindi News
English News
Friday, October 9, 2026
No Result
View All Result
29 °c
Chandigarh
26 ° Sat
27 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਨਵੈਸਟ Punjab ਦੇ Bangalore ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਉਦਯੋਗਾਂ ਦਾ ਕੇਂਦਰ ਬਣੇਗਾ ਪੰਜਾਬ

October 15, 2025
in ਖਬਰਾਂ, ਪੰਜਾਬ
ਇਨਵੈਸਟ Punjab ਦੇ Bangalore ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਨਵੈਸਟ Punjab ਦੇ Bangalore ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਉਦਯੋਗਾਂ ਦਾ ਕੇਂਦਰ ਬਣੇਗਾ ਪੰਜਾਬ

ਅਰੋੜਾ ਨੇ ਉਦਯੋਗ ਜਗਤ ਦੇ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿੱਤਾ ਸੱਦਾ

ਚੰਡੀਗੜ੍ਹ, 15 ਅਕਤੂਬਰ 2025 ( ਵਿਸ਼ਵ ਵਾਰਤਾ ): ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ।

ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ,ਯੂਐਚਪੀ,ਆਈਈਐਸਏ,ਐਸਈਐਮਆਈ,�ਿੲਨਫਾਨੀਓਨ ਟੈਕਨਾਲੋਜੀ, ਐਸਸੀਐਲ ਅਤੇ ਉਦਯੋਗਿਕ ਵਿਕਾਸ ਲਈ ਪੰਜਾਬ ਨਾਲ ਜੁੜੀਆਂ ਹੋਰ ਕੰਪਨੀਆਂ ਸ਼ਾਮਲ ਸਨ।

ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਇਨ੍ਹਾਂ ਉਦਯੋਗਿਕ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਸਮੀ ਸੱਦਾ ਦਿੱਤਾ, ਜਿਸ ਵਿੱਚ ਉਦਯੋਗਿਕ ਗਤੀਸ਼ੀਲਤਾ, ਰੁਜ਼ਗਾਰ ਉਤਪਤੀ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ `ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਪ੍ਰੋਜੈਕਟ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸੁਚਾਰੂ ਸੁਵਿਧਾ ਪ੍ਰਣਾਲੀਆਂ ਅਤੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡਾਂ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਵੈਸਟ ਪੰਜਾਬ ਦੇ ਰੋਡ ਸ਼ੋਅ ਦੌਰਾਨ, ਟੀਮ ਨੇ ਹੀਰੋ ਗਰੁੱਪ, ਅੰਬਰ ਇੰਟਰਪ੍ਰਾਈਜ਼, ਆਈਟੀਸੀ, ਵਰੁਣ ਬੇਵਰੇਜ ਤੋਂ ਜੈਪੁਰੀਆਜ਼, ਇੰਟਲ, ਐਚਏਐਲ, ਅਰਜਸ ਸਟੀਲ, ਮੇਦਾਂਤਾ ਹਸਪਤਾਲ, ਰਾਇਲ ਆਰਚਿਡ, ਸੋਨਾਟਾ ਸਾਫਟਵੇਅਰ, ਓ.ਐਲ.ਏ, ਆਈਡੀਆਫੋਰਜ, ਤਾਜ ਹੋਟਲਜ਼ ਲਈ ਆਈ.ਐਚ.ਸੀ.ਐਲ., ਰਾਲਸਨ, ਜੇਨਪੈਕਟ, ਮਿੰਡਾ ਗਰੁੱਪ, ਜੀਐਮਆਰ, ਨਿਊ ਹਾਲੈਂਡ, ਏਆਈਪੀਐਲ, ਦਾਵਤ ਰਾਈਸ ਗਰੁੱਪ, ਏਸੀਕੇਐਮਈ ਸੋਲਰ, ਇਨਫੋ ਐੱਜ ਸਮੇਤ ਚੋਟੀ ਦੇ ਕਾਰਪੋਰੇਟਾਂ ਨਾਲ ਭਵਿੱਖੀ ਨਿਵੇਸ਼ ਸਬੰਧੀ ਗੱਲਬਾਤ ਕੀਤੀ।

ਉਨ੍ਹਾਂ ਨੇ ਪੰਜਾਬ ਵਿੱਚ ਪਹਿਲਾਂ ਹੀ ਵਧ-ਫੁੱਲ ਰਹੇ ਅਤੇ ਫੈਲ ਰਹੇ ਬ੍ਰਾਂਡਾਂ/ਕਾਰਪੋਰੇਟਾਂ- ਜਿਵੇਂ ਨੈਸਲੇ, ਫਰੂਡੇਨਬਰਗ, ਡੈਨਨ, ਟਾਟਾ ਸਟੀਲਜ਼, ਸਨਾਤਨ ਟੈਕਸਟਾਈਲਜ਼, ਆਈਟੀਸੀ, ਹਿੰਦੁਸਤਾਨ ਲੀਵਰਜ਼, ਪੈਪਸੀਕੋ, ਵਰਬੀਓ, ਇਨਫੋਸਿਸ, ਮਹਿੰਦਰਾ, ਸੈਮੀਕੰਡਕਟਰਾਂ ਲਈ ਸੀਡੀਆਈਐਲ ਬਾਰੇ ਵੀ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਹੀਰੋ, ਮੋਂਟੇ ਕਾਰਲੋ, ਕ੍ਰੀਮਿਕਾ, ਟ੍ਰਾਈਡੈਂਟ, ਸੋਨਾਲੀਕਾ ਟਰੈਕਟਰ, ਨਿਵੀਆ ਸਪੋਰਟਸ ਵਰਗੇ ਘਰੇਲੂ ਪੰਜਾਬੀ ਬ੍ਰਾਂਡ ,ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਨੇ ਰਾਸ਼ਟਰ ਨਿਰਮਾਣ ਵਿੱਚ ਨਿਰੰਤਰ ਯੋਗਦਾਨ ਪਾਇਆ ਹੈ।

ਆਸਾਨ ਪਹੁੰਚ, ਆਧੁਨਿਕ ਬੁਨਿਆਦੀ ਢਾਂਚੇ ਅਤੇ ਕਿਫ਼ਾਇਤੀ ਦਰਾਂ `ਤੇ ਹੁਨਰਮੰਦ ਸਟਾਫ਼ ਦੀ ਉਪਲਬਧਤਾ ਦੇ ਨਾਲ ਮੋਹਾਲੀ ਆਈ.ਟੀ. ਸੈਮੀਕੰਡਕਟਰਜ਼ ਅਤੇ ਡੇਟਾ ਸੈਂਟਰਾਂ ਵਿੱਚ ਉੱਚ-ਤਕਨੀਕੀ ਨਿਵੇਸ਼ਾਂ ਲਈ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰਿਆ ਹੈ। ਇਨਫੋਸਿਸ ਦੀ ਵਧ ਰਹੀ ਮੌਜੂਦਗੀ ਸਦਕਾ ਇਹ ਖੇਤਰ ਕੁਸ਼ਲ ਵਿਕਾਸ ਦੇ ਮੌਕੇ ਤਲਾ਼ਸਦੀਆਂ ਪ੍ਰਮੁੱਖ ਕੰਪਨੀਆਂ ਨੂੰ ਆਕਰਸਿ਼ਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਮਜ਼ਬੂਤ ਅਕਾਦਮਿਕ ਵਾਤਾਵਰਨ – ਜਿਸ ਵਿੱਚ ਆਈਆਈਟੀ ਰੋਪੜ, ਆਈਐਸਬੀ, ਆਈਆਈਐਸਈਆਰ, ਥਾਪਰ, ਸੀਡੀਆਈਐਲ ਅਤੇ ਹੋਰ ਸ਼ਾਮਲ ਹਨ – ਨਾਲ ਸਿਰਫ਼ ਨਵੀਨਤਾ ਨੂੰ ਹੁਲਾਰਾ ਦੇ ਰਿਹਾ ਹੈ ਸਗੋਂ ਉੱਨਤ ਉਦਯੋਗਾਂ ਲਈ ਰਾਹ ਪੱਧਰਾ ਕਰਕੇ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰ ਰਿਹਾ ਹੈ।

ਅਰੋੜਾ ਨੇ ਅੱਗੇ ਕਿਹਾ ਕਿ ਮਾਨਯੋਗ ਰਾਸ਼ਟਰੀ ਕਨਵੇਅਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ, ਗਤੀਸ਼ੀਲ ਉਦਯੋਗਿਕ ਵਿਕਾਸ ਅਤੇ ਵਿਸਤ੍ਰਿਤ ਆਰਥਿਕ ਮੌਕਿਆਂ ਨਾਲ ਲੈਸ ਇੱਕ ਨਵਾਂ ਪੰਜਾਬ ਸਿਰਜਣ ਦੀ ਸੋਚ ਨੂੰ ਅੱਗੇ ਵਧਾ ਰਹੀ ਹੈ ।ਨਿਵੇਸ਼ ਪੰਜਾਬ ਵੱਲੋਂ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਠੋਸ ਭਾਈਵਾਲੀ ਅਤੇ ਨਿਵੇਸ਼ਾਂ ਵਿੱਚ ਬਦਲਣ ਲਈ ਆਪਣੇ ਯਤਨ ਜਾਰੀ ਰੱਖੇ ਜਾਣਗੇ।

ਇਸ ਸਮਾਗਮ ਵਿੱਚ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ, ਉਦਯੋਗ ਅਤੇ ਵਣਜ ਦੇ ਸਕੱਤਰ ਕੇ.ਕੇ. ਯਾਦਵ, ਪੀ.ਐਸ.ਆਈ.ਈ.ਸੀ. ਦੇ ਮੈਨੇਜਿੰਗ ਡਾਇਰੈਕਟਰ ਸੌਰਭੀ ਮਲਿਕ, ਇਨਵੈਸਟ ਪੰਜਾਬ ਦੇ ਸੀ.ਈ.ਓ. ਅਮਿਤ ਢਾਕਾ, ਕੇ.ਪੀ.ਐਮ.ਜੀ. ਤੋਂ ਗੌਰਵ, ਇਨਵੈਸਟ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਸਮੇਤ ਪ੍ਰਮੁੱਖ ਪਤਵੰਤੇ ਮੌਜੂਦ ਸਨ।

Tags: BREAKING NEWSBreaking news in PunjabiLatest Punjab News in punjabPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

by Navjot
October 9, 2026
0

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship   ਝਾਂਸੀ, 9 ਅਕਤੂਬਰ (ਵਿਸ਼ਵ ਵਾਰਤਾ) 'ਹਾਕੀ ਇੰਡੀਆ ਸੀਨੀਅਰ...

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

by Navjot
October 9, 2026
0

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem "Navi" Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ   ਨਵੀਂ ਦਿੱਲੀ, 9 ਅਕਤੂਬਰ...

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

by Ankit
October 9, 2026
0

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ...

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

by Navjot
October 9, 2026
0

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ - ਹਰਚੰਦ ਸਿੰਘ ਬਰਸਟ ਹੁਣ ਤੱਕ ਸੂਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

by Navjot
October 9, 2026
0

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship   ਝਾਂਸੀ, 9 ਅਕਤੂਬਰ (ਵਿਸ਼ਵ ਵਾਰਤਾ) 'ਹਾਕੀ ਇੰਡੀਆ ਸੀਨੀਅਰ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 