• Latest
  • Trending
PUNJAB ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

1 year ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

15 minutes ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

16 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

22 minutes ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

52 minutes ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

1 hour ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

3 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

5 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਲਈ ਨਿਆਂ ਤੇ ਸੰਚਾਰ ਵੱਲ ਮਾਨ ਸਰਕਾਰ ਦਾ ਇਤਿਹਾਸਿਕ ਕਦਮ

August 4, 2025
in ਖਬਰਾਂ, ਪੰਜਾਬ
PUNJAB ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

Oplus_16908288

PUNJAB ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ
ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਲਈ ਨਿਆਂ ਤੇ ਸੰਚਾਰ ਵੱਲ ਮਾਨ ਸਰਕਾਰ ਦਾ ਇਤਿਹਾਸਿਕ ਕਦਮ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ):- ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ ‘ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਚੁੱਕਿਆ ਗਿਆ ਇਹ ਕਦਮ ਕਾਨੂੰਨੀ, ਵਿਦਿਅਕ ਅਤੇ ਰੋਜ਼ਾਨਾ ਜੀਵਨ ਵਿੱਚ ਸੰਚਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ, ਵਿਸ਼ੇਸ਼ ਯੋਗਤਾਵਾਂ ਵਾਲੇ ਬੱਚਿਆਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਮਜ਼ਬੂਤ ਕੋਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਜੁਵੇਨਾਇਲ ਜਸਟਿਸ ਐਕਟ ਅਤੇ ਪੋਕਸੋ ਐਕਟ 2012 ਅਧੀਨ ਇਹ ਸੂਚੀਕਰਨ, ਸੰਚਾਰ ਦੇ ਪਾੜਿਆਂ ਨੂੰ ਪਾਰ ਕਰਕੇ, ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਪਹੁੰਚ ਨੂੰ ਅਸਾਨ ਬਣਾਵੇਗਾ। ਇਹ ਤਜਰਬੇਕਾਰ ਪੇਸ਼ੇਵਰ ਅਦਾਲਤੀ ਕਾਰਵਾਈ ਦੌਰਾਨ ਬੱਚਿਆਂ ਲਈ ਸਹਿਯੋਗੀ ਭੂਮਿਕਾ ਨਿਭਾਉਣਗੇ, ਜਿਸ ਨਾਲ ਨਿਰਪੱਖ ਅਤੇ ਪਾਰਦਰਸ਼ੀ ਨਤੀਜੇ ਸੁਨਿਸ਼ਚਿਤ ਹੋਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸਮਾਜ ਬਣਾਉਣ ਲਈ ਵਚਨਬੱਧ ਹੈ, ਜਿੱਥੇ ਹਰ ਬੱਚਾ ਸੁਣਿਆ, ਸਮਝਿਆ ਅਤੇ ਸਨਮਾਨਤ ਮਹਿਸੂਸ ਕਰੇ। ਇਹ ਯਤਨ ਬਾਲ ਭਲਾਈ ਅਤੇ ਅਧਿਕਾਰ-ਅਧਾਰਤ ਪ੍ਰਸ਼ਾਸਨ ਵੱਲ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹੈ।

ਮੰਤਰੀ ਨੇ ਦੱਸਿਆ ਕਿ ਸੂਚੀਬੱਧ ਪੇਸ਼ੇਵਰਾਂ ਦੀ ਜ਼ਿਲ੍ਹਾ-ਵਾਰ ਤਾਇਨਾਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਐਕਟਾਂ ਅਨੁਸਾਰ ਮਿਹਨਤਾਨਾ ਦਿੱਤਾ ਜਾਵੇਗਾ। ਜਿੱਥੇ ਵੀ ਲੋੜ ਹੋਵੇ, ਉਥੇ ਸਮੇਂ-ਸਿਰ ਅਤੇ ਨਿਰੰਤਰ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਅਹਿਮ ਕਾਰਜਾਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਕੇ ਇਕ ਮਿਸਾਲ ਕਾਇਮ ਕਰ ਚੁੱਕੀ ਹੈ। ਇਹ ਫੈਸਲਾ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਅਤੇ ਵਿਅਕਤੀਆਂ (ਸੁਣਨ ਤੇ ਬੋਲਣ ਵਿੱਚ ਅਸਮਰਥ ਵਿਅਕਤੀਆਂ) ਲਈ ਨਾ ਸਿਰਫ ਸੰਚਾਰ ਦੀ ਰੁਕਾਵਟ ਦੂਰ ਕਰਦਾ ਹੈ, ਸਗੋਂ ਸਮਾਜਿਕ ਨਿਆਂ ਅਤੇ ਭਾਗੀਦਾਰੀ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਵੀ ਮਜ਼ਬੂਤ ਕਰਦਾ ਹੈ। ਸੰਕੇਤਿਕ ਭਾਸ਼ਾ ਦੇ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਦੀ ਨਵੀਨਤਮ ਸੂਚੀਬੱਧਤਾ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ ਹੈ।

__

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

by Jaspreet Kaur
September 15, 2026
0

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਮੋਹਾਲੀ, 15 ਸਤੰਬਰ: 'ਤੰਦਰੁਸਤ ਲੋਕ,...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ...

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

Most Popular

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

by Ranjit Singh
2 weeks ago
0

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ ਲੁਧਿਆਣਾ, 2 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੈਬੋਵਾਲ ਖੁਰਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 