• Latest
  • Trending
PUNJAB ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

PUNJAB ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

1 year ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

39 minutes ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

1 hour ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

1 hour ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

2 hours ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

2 hours ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

4 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

5 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

5 hours ago
Hindi News
English News
Saturday, June 27, 2026
No Result
View All Result
36 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ

February 4, 2025
in ਖਬਰਾਂ, ਪੰਜਾਬ
PUNJAB ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

PUNJAB ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

• ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ

ਚੰਡੀਗੜ੍ਹ, 4 ਫਰਵਰੀ (ਵਿਸ਼ਵ ਵਾਰਤਾ):- PUNJAB ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਮੁਖੀ ਸੁਨੀਤਾ ਨਰਾਇਣ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਕਾਰਜਕਾਰੀ ਡਾਇਰੈਕਟਰ ਇੰਜੀਨੀਅਰ ਪ੍ਰਿਤਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਕੁਲਬੀਰ ਸਿੰਘ ਬਾਠ ਨੂੰ ਸੌਂਪੇ।

ਸੀ.ਐਸ.ਈ. ਦੀ ਵਿਲੱਖਣ ਪਹਿਲਕਦਮੀ ਗ੍ਰੀਨ ਸਕੂਲਜ਼ ਪ੍ਰੋਗਰਾਮ (ਜੀ.ਐਸ.ਪੀ.) ਨੂੰ ਪੀ.ਐਸ.ਸੀ.ਐਸ.ਟੀ. ਵੱਲੋਂ ਆਪਣੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਪੰਜਾਬ ਵਿੱਚ ਸਰਗਰਮੀ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਗਰਾਮ ਸਕੂਲਾਂ ਨੂੰ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਵਰਗੇ ਛੇ ਮੁੱਖ ਖੇਤਰਾਂ ਵਿੱਚ ਜ਼ਰੂਰੀ ਮਾਪਦੰਡਾਂ ਲਈ ਸਖ਼ਤ ਆਡਿਟ ਕਰਵਾ ਕੇ ਸਰੋਤ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ। ਇਹ ਪੁਰਸਕਾਰ ਵਿਦਿਆਰਥੀਆਂ ਅਤੇ ਸਕੂਲਾਂ ਵਿੱਚ ਵਾਤਾਵਰਣ ਦੀ ਸਥਿਰਤਾ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਅਗਵਾਈ ਨੂੰ ਮਾਨਤਾ ਦਿੰਦੇ ਹਨ।
ਦੇਸ਼ ਭਰ ਵਿੱਚ ਰਜਿਸਟਰਡ 11,917 ਸਕੂਲਾਂ ਵਿੱਚੋਂ, ਪੰਜਾਬ ਦੇ 7406 ਸਕੂਲਾਂ ਨੇ ਵਾਤਾਵਰਣ ਆਡਿਟ ਪੂਰੇ ਕੀਤੇ ਹਨ, ਜੋ ਕਿ ਦੇਸ਼ ਭਰ ਵਿੱਚ ਕੀਤੇ ਗਏ ਸਾਰੇ ਆਡਿਟ ਦਾ 84 ਫੀਸਦ ਬਣਦਾ ਹੈ। ਪੰਜਾਬ ਦੇ 196 ਸਕੂਲਾਂ ਨੂੰ ਗ੍ਰੀਨ ਸਕੂਲ ਦਾ ਦਰਜਾ ਦਿੱਤਾ ਗਿਆ, ਜਿਸ ਵਿੱਚ 171 ਸਰਕਾਰੀ ਅਤੇ 25 ਪ੍ਰਾਈਵੇਟ ਸਕੂਲ ਸ਼ਾਮਲ ਹਨ। ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸਰਵੋਤਮ ਜ਼ਿਲ੍ਹਾ ਪੁਰਸਕਾਰ ਦਿੱਤਾ ਗਿਆ। ਹੁਸ਼ਿਆਰਪੁਰ ਜ਼ਿਲ੍ਹੇ ਨੇ 1,945 ਸਕੂਲਾਂ ਦਾ ਆਡਿਟ ਪੂਰਾ ਕਰਕੇ ਰਾਸ਼ਟਰੀ ਰਿਕਾਰਡ ਕਾਇਮ ਕੀਤਾ, ਜੋ ਭਾਰਤ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ ਹੈ।
ਇਹ ਮੀਲ ਪੱਥਰ ਵਾਤਾਵਰਣ ਸਿੱਖਿਆ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਦੀ ਗਵਾਹੀ ਭਰਦੇ ਹਨ ਅਤੇ ਬਿਹਤਰ ਭਵਿੱਖ ਦੀ ਸਿਰਜਣਾ ਲਈ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਪੰਜਾਬ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ ਦੀ ਸਫਲਤਾ ਦੂਜੇ ਸੂਬਿਆਂ ਲਈ ਇੱਕ ਮਾਡਲ ਵਜੋਂ ਕੰਮ ਕਰਦੀ ਹੈ, ਜੋ ਸਿੱਖਿਆ ਪ੍ਰਣਾਲੀ ਵਿੱਚ ਵਾਤਾਵਰਣ ਚੇਤਨਾ ਨੂੰ ਸ਼ਾਮਲ ਕਰਨ ਦੀ ਮਹੱਤਤਾ ਨੂੰ ਦਰਸਾਉਂਦੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

by Ankit
June 27, 2026
0

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 