• Latest
  • Trending
PUNJAB ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

1 year ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

7 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

10 hours ago
Hindi News
English News
Wednesday, November 25, 2026
No Result
View All Result
11 °c
Chandigarh
18 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

July 16, 2025
in ਖਬਰਾਂ, ਪੰਜਾਬ
PUNJAB ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

PUNJAB ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):- PUNJAB ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ “ਇੱਕ ਜ਼ਿਲ੍ਹਾ ਇੱਕ ਉਤਪਾਦ” ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਦੁਆਰਾ ਦਿੱਤੀ ਗਈ। ਇਸ ਪੇਸ਼ਕਾਰੀ ਦੌਰਾਨ ਜ਼ਿਲ੍ਹਾ-ਅਧਾਰਤ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਸਬੰਧੀ ਪੰਜਾਬ ਦੇ ਪ੍ਰਗਤੀਸ਼ੀਲ ਅਤੇ ਟਿਕਾਊ ਯਤਨਾਂ ਨੂੰ ਉਜਾਗਰ ਕੀਤਾ ਗਿਆ। ਇਹ ਪੁਰਸਕਾਰ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸੁਰਭੀ ਮਲਿਕ ਆਈ.ਏ.ਐਸ. ਦੁਆਰਾ ਪ੍ਰਾਪਤ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ, ਇਹ ਦਰਸਾਉਂਦੀ ਹੈ ਕਿ ਤਾਲਮੇਲ ਨੀਤੀ ਸਦਕਾ ਨਵੀਨਤਾ ਸਮਾਵੇਸ਼ੀ ਉਦਯੋਗਿਕ ਵਿਕਾਸ ਨੂੰ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ। ਪੰਜਾਬ ਦੀਆਂ ਮੁੱਖ ਪਹਿਲਕਦਮੀਆਂ ਅਤੇ ਨਤੀਜਿਆਂ ਵਿੱਚ ਗ੍ਰੀਨ ਸਟੈਂਪ ਪੇਪਰ ਪਹਿਲਕਦਮੀ, ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਜਲਦ ਪ੍ਰਵਾਨਗੀਆਂ, ਇੱਕ ਜ਼ਿਲ੍ਹਾ ਇੱਕ ਉਤਪਾਦ ਰਾਹੀਂ ਫ਼ਸਲੀ ਵਿਭਿੰਨਤਾ, ਨਿਰਯਾਤ ਪ੍ਰਾਪਤੀਆਂ, ਮਾਰਕੀਟ ਪ੍ਰੋਤਸਾਹਨ, ਹੁਨਰ-ਨਿਰਮਾਣ ਤੇ ਨਵੀਨਤਾ, ਪ੍ਰਭਾਵਸ਼ਾਲੀ ਵਾਧਾ ਆਦਿ ਸ਼ਾਮਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ

by Ranjit Singh
3 weeks ago
0

Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 