Punjab ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ
- ਹੁਣ 7 ਜਨਵਰੀ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ : ਪੰਜਾਬ ਦੇ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਬੁਧਵਾਰ ਨੂੰ ਖੁੱਲ੍ਹਣਗੇ।31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/