• Latest
  • Trending
Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

4 weeks ago
Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

9 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

10 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

10 hours ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

11 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

11 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

12 hours ago
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

12 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

12 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Tuesday, July 28, 2026
No Result
View All Result
26 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

July 1, 2026
in ਖਬਰਾਂ, ਪੰਜਾਬ
Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

– ਪੈਸੇ ਸਿੱਧੇ ਖਾਤਿਆਂ ‘ਚ ਕੀਤੇ ਜਾਣਗੇ ਟ੍ਰਾਂਸਫਰ
– ‘ਆਪ’ ਨੇ 2022 ਵਿੱਚ 1,000 ਰੁਪਏ ਦੇਣ ਦਾ ਕੀਤਾ ਸੀ ਵਾਅਦਾ

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ ਨੂੰ ਅੱਜ ਤੋਂ 1,000 ਰੁਪਏ ਮਿਲਣਗੇ ਸ਼ੁਰੂ ਹੋ ਜਾਣਗੇ। ਪੰਜਾਬ ਸਰਕਾਰ ਵੱਲੋਂ ਇਹ ਪੈਸੇ ਸਿੱਧੇ ਖਾਤਿਆਂ ‘ਚ ਟ੍ਰਾਂਸਫਰ ਕੀਤੇ ਜਾਣਗੇ। ਦੱਸ ਦਈਏ ਕਿ ‘ਆਪ’ ਨੇ 2022 ਵਿੱਚ 18 ਸਾਲ ਤੋਂ ਉੱਪਰ ਦੀਆਂ ਸਾਰੀਆਂ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ ‘ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ ‘ਸਤਿਕਾਰ ਰਾਸ਼ੀ’ ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।

ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, “ਇਕ ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਦੀਆਂ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਮਾਣ-ਸਨਮਾਨ ਅਤੇ ਵਿੱਤੀ ਤੌਰ ‘ਤੇ ਆਤਮ-ਨਿਰਭਰ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਯੋਜਨਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਤੇ ਭੈਣਾਂ ਦੀਆਂ ਅਸੀਸਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”

‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

by Ankit
July 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 28-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

by Jaspreet Kaur
July 27, 2026
0

ਦੇਸ਼ 'ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 27 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

by Ankit
July 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 28-07-2026 |...

Most Popular

PM Modi 17 ਜੁਲਾਈ ਨੂੰ ਆ ਰਹੇ ਪੰਜਾਬ, ਸੂਬੇ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

PM Modi 17 ਜੁਲਾਈ ਨੂੰ ਆ ਰਹੇ ਪੰਜਾਬ, ਸੂਬੇ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

by Ranjit Singh
2 weeks ago
0

PM Modi 17 ਜੁਲਾਈ ਨੂੰ ਆ ਰਹੇ ਪੰਜਾਬ, ਸੂਬੇ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ ਜਲੰਧਰ, 15 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 