• Latest
  • Trending
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

3 weeks ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

23 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

2 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

3 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

4 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

6 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

6 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

6 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

7 hours ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

7 hours ago
Hindi News
English News
Monday, June 22, 2026
No Result
View All Result
35 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

June 2, 2026
in ਖਬਰਾਂ, ਪੰਜਾਬ
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ 

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ 1000-1500 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਬੀਤੇ ਦਿਨ 1 ਜੂਨ ਨੂੰ ਮੁੱਖ ਮੰਤਰੀ ਨੇ ਫੇਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਜੁਲਾਈ ਮਹੀਨੇ ਨੂੰ ਔਰਤਾਂ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਸਕੀਮ ਦਾ ਭੁਗਤਾਨ ਜੁਲਾਈ ਤੋਂ ਸ਼ੁਰੂ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੋਵੇਗੀ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਜਾਵੇਗੀ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ।

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਸਰਕਾਰ ਵੱਲੋਂ ਸਾਰੀਆਂ ਜਨਰਲ ਵਰਗ ਦੀਆਂ ਬਾਲਗ ਬੀਬੀਆਂ ਨੂੰ 1000 ਅਤੇ ਐਸਸੀ ਵਰਗ ਦੀਆਂ ਸਾਰੀਆਂ ਬਾਲਗ ਬੀਬੀਆਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਰਕਮ ਸਿੱਧੇ ਹੀ ਉਨ੍ਹਾਂ ਦੇ ਖਾਤਿਆਂ ‘ਚ ਟਰਾਂਸਫਰ ਕੀਤੀ ਜਾਵੇਗੀ।

ਇਹ ਯੋਜਨਾ ਦੁਨੀਆ ਦੀ ਪਹਿਲੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਸਕੀਮ ਹੋਵੇਗੀ। ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ; ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ। ਪੰਜਾਬ ਦੀਆਂ ਲਗਭਗ 97% ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਪੰਜਾਬ ਸਰਕਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਲਈ 9300 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Most Popular

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

by Navjot
4 weeks ago
0

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ   ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 