• Latest
  • Trending
ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

50 minutes ago
ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

21 minutes ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

23 minutes ago
ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

33 minutes ago
ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

34 minutes ago
ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

35 minutes ago
ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

38 minutes ago
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

41 minutes ago
ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

48 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

49 minutes ago
ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

59 minutes ago
ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

2 hours ago
Hindi News
English News
Wednesday, October 21, 2026
No Result
View All Result
31 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

October 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ Suo- Moto ਨੋਟਿਸ ਲਿਆ ਹੈ। ਇੱਕ ਵਾਇਰਲ ਵੀਡੀਓ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤੇ ਹਨ। ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਕੀਤੀ ਗਈ ਹੈ। ਸਬੰਧਤ ਅਧਿਕਾਰੀਆਂ ਨੂੰ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਅਕਤੂਬਰ 2026 ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

Tags: LatestNewsInPunjabiMANSAMansanewsPunjab Women's CommissionpunjabnewsPunjabnewsinPunjabiSikandar Singh Maluka.topheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

by Navjot
October 21, 2026
0

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN ਕਾਬੁਲ, 21 ਅਕਤੂਬਰ (ਵਿਸ਼ਵ...

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
October 21, 2026
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 21, 2026
0

  ਹੈਦਰਾਬਾਦ, 21 ਅਕਤੂਬਰ (ਵਿਸ਼ੲ ਵਾਰਤਾ) - ਨਿਰਦੇਸ਼ਕ Trivikram ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਮਨੋਰੰਜਕ ਫਿਲਮ 'ਆਦਰਸ਼ ਕੁਟੁੰਬਮ ਹਾਊਸ...

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

by Ankit
October 21, 2026
0

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

by Navjot
October 21, 2026
0

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN ਕਾਬੁਲ, 21 ਅਕਤੂਬਰ (ਵਿਸ਼ਵ...

Most Popular

International: ਸਭ ਤੋਂ ਸ਼ਕਤੀਸ਼ਾਲੀ ਰਾਕੇਟ ‘ਸਟਾਰਸ਼ਿਪ’ ਦਾ 14ਵਾਂ ਸਫਲ ਪ੍ਰੀਖਣ

by Ranjit Singh
3 weeks ago
0

International: ਸਭ ਤੋਂ ਸ਼ਕਤੀਸ਼ਾਲੀ ਰਾਕੇਟ 'ਸਟਾਰਸ਼ਿਪ' ਦਾ 14ਵਾਂ ਸਫਲ ਪ੍ਰੀਖਣ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ਐਲੋਨ ਮਸਕ ਦੀ ਸਪੇਸਐਕਸ ਕੰਪਨੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 