• Latest
  • Trending
Punjab ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

10 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

53 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

55 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

56 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

58 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

March 19, 2025
in ਖਬਰਾਂ, ਪੰਜਾਬ
Punjab ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

Punjab ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

ਚੰਡੀਗੜ੍ਹ, 19 ਮਾਰਚ (ਵਿਸ਼ਵ ਵਾਰਤਾ):- ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਦੇ ਉਦੇਸ਼ ਨਾਲ Punjab ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਦੇ ਨਾਲ 20 ਮਾਰਚ ਨੂੰ 10:30 ਵਜੇ ਪੁਲਿਸ ਲਾਈਨ, ਲੁਧਿਆਣਾ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ।

ਇਸ ਲੋਕ ਅਦਾਲਤ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਦਾ ਸਾਹਮਣਾ ਕਰਨ ਵਾਲੀਆਂ ਔਰਤਾਂ ਆਪਣੀ ਸ਼ਿਕਾਇਤ ਦੇ ਨਿਪਟਾਰੇ ਲਈ ਸਿੱਧੇ ਤੌਰ ‘ਤੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਸਪੈਸ਼ਲ ਡੀਜੀਪੀ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਨਾਲ ਸੰਪਰਕ ਕਰ ਸਕਦੀਆਂ ਹਨ।

ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਦੇ ਜਲਦ ਹੱਲ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ। ਪੁਲਿਸ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੌਜੂਦ ਰਹਿਣਗੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 