• Latest
  • Trending
PUNJAB : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ suo-ਮੋਟੋ ਨੋਟਿਸ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

11 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

19 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

24 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

33 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

36 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

38 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

39 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

44 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ suo-ਮੋਟੋ ਨੋਟਿਸ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

September 1, 2025
in ਖਬਰਾਂ, ਪੰਜਾਬ
PUNJAB : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ suo-ਮੋਟੋ ਨੋਟਿਸ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

PUNJAB : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ suo-ਮੋਟੋ ਨੋਟਿਸ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

Maharashtra

ਚੰਡੀਗੜ੍, 1 ਸਤੰਬਰ (ਵਿਸ਼ਵ ਵਾਰਤਾ) PUNJAB : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਨੂੰ suo-ਮੋਟੋ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਧਿਆਨ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ਗਿਆ। ਦਰਅਸਲ ਵੀਡੀਓ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਬਸ ਸਟੈਂਡ ‘ਤੇ ਇੱਕ ਬੱਸ ਕਂਡਕਟਰ ਵੱਲੋਂ ਮਹਿਲਾ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਹਿਲਾ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਨੂੰ suo-ਮੋਟੋ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਪੀੜਤ ਮਹਿਲਾ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ। ਮਹਿਲਾ ਨੇ ਦੱਸਿਆ ਕਿ ਉਸ ਨੇ ਥਾਣਾ ਪੱਟੀ ਵਿਖੇ ਸ਼ਿਕਾਇਤ ਦਿੱਤੀ ਸੀ ਪਰ ਥਾਣੇ ਵਿੱਚ ਉਸ ਦਾ ਜਬਰਦਸਤੀ ਰਾਜੀਨਾਮਾ ਕਰਵਾ ਦਿੱਤਾ ਗਿਆ। ਮਹਿਲਾ ਨੇ ਸਾਫ਼ ਕਿਹਾ ਕਿ ਉਹ ਇਸ ਰਾਜੀਨਾਮੇ ਨਾਲ ਸਹਿਮਤ ਨਹੀਂ ਹੈ ਅਤੇ ਉਸ ਨੂੰ ਇਨਸਾਫ਼ ਚਾਹੀਦਾ ਹੈ। ਇਸ ਤੋਂ ਬਾਅਦ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ “ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001” ਦੇ ਤਹਿਤ ਕਮਿਸ਼ਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਜਿਹੇ ਮਾਮਲਿਆਂ ‘ਤੇ suo-ਮੋਟੋ ਨੋਟਿਸ ਲੈ ਸਕਦਾ ਹੈ। ਪੱਤਰ ਵਿੱਚ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਨੂੰ ਹੁਕਮ ਦਿੱਤਾ ਗਿਆ ਹੈ ਕਿ ਸਬੰਧਤ ਡਿਪਟੀ ਸੁਪਰਡੰਟ ਆਫ ਪੁਲਿਸ ਤੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਈ ਜਾਵੇ।

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਬੰਧਤ ਪੜਤਾਲੀਆ ਅਫਸਰ ਦੋਨੋਂ ਪਾਰਟੀਆਂ ਸਮੇਤ ਸਾਰੀ ਸਟੇਟਸ ਰਿਪੋਰਟ ਤਿਆਰ ਕਰਕੇ ਮਿਤੀ 2 ਸਤੰਬਰ 2025 ਨੂੰ ਸਵੇਰੇ 11 ਵਜੇ ਕਮਿਸ਼ਨ ਦਫਤਰ ਮੋਹਾਲੀ ਵਿੱਚ ਹਾਜ਼ਰ ਹੋਵੇ।

Suo Moto

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

3 weeks ago
0

  ਚੰਡੀਗੜ੍ਹ, 5 ਨਵੰਬਰ(ਵਿਸ਼ਵ ਵਾਰਤਾ) ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਤੇ ਸਮਾਜਿਕ ਵਿਸ਼ਲੇਸ਼ਣਕਾਰ ਡਾ. ਹਰਵਿੰਦਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 