• Latest
  • Trending
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

3 weeks ago
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

7 minutes ago
Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

58 minutes ago
Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

1 hour ago
ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

1 hour ago
Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

2 hours ago
Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

2 hours ago
Big News: ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ

Big News: ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ

3 hours ago
Breaking: ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅੱਜ ਵੀ ਰਹਿਣਗੇ ਬੰਦ

Breaking: ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅੱਜ ਵੀ ਰਹਿਣਗੇ ਬੰਦ

3 hours ago
Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

4 hours ago
Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 23, 2026
No Result
View All Result
34 °c
Chandigarh
31 ° Fri
31 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

July 3, 2026
in ਖਬਰਾਂ, ਪੰਜਾਬ
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

– ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਮੀਟ, ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ

ਐਸ.ਏ.ਐਸ. ਨਗਰ (ਮੋਹਾਲੀ), 3 ਜੁਲਾਈ (ਵਿਸ਼ਵ ਵਾਰਤਾ): ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਉੱਥੇ ਦੀ ਕਾਰਜਪ੍ਰਣਾਲੀ ਨੂੰ ਵੀ ਨੇੜਿਓਂ ਦੇਖਿਆ।

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਉੱਥੋਂ ਦੇ ਮਾਹਿਰਾਂ ਨਾਲ ਮੁਲਾਕਾਤ ਕੀਤੀ ਅਤੇ ਮੀਟ, ਮੱਛੀ ਤੇ ਸੀ- ਫੂਡ ਦੇ ਰੱਖ-ਰਖਾਵ, ਗੁਣਵੱਤਾ, ਕੋਲਡ ਚੇਨ ਸਟੋਰੇਜ, ਮਾਰਕੀਟਿੰਗ ਅਤੇ ਗਾਹਕਾਂ ਤੱਕ ਪਹੁੰਚਾਉਣ ਲਈ ਅਪਣਾਈਆਂ ਜਾ ਰਹੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੇਖਿਆ ਕਿ ਰੋਜ਼ਾਨਾ ਆਉਣ ਵਾਲੇ ਉਤਪਾਦਾਂ ਦੀ ਖਰੀਦ-ਵੇਚ ਅਤੇ ਸਪਲਾਈ ਨੂੰ ਬਿਨਾਂ ਕਿਸੇ ਦੇਰੀ ਦੇ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਇਸ ਦੇ ਨਾਲ ਹੀ ਸ. ਬਰਸਟ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਮੰਡੀਆਂ ਵਿੱਚੋਂ ਨਿਕਲਣ ਵਾਲੇ ਕੂੜੇ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਰਤੀਆਂ ਜਾ ਰਹੀਆਂ ਨਵੀਨਤਮ ਵਿਗਿਆਨਕ ਤਕਨੀਕਾਂ ਦਾ ਅਧਿਐਨ ਕੀਤਾ। ਉਨ੍ਹਾਂ ਦੇਖਿਆ ਕਿ ਕਿਸ ਤਰ੍ਹਾਂ ਮਾਰਕੀਟ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਰੀਸਾਈਕਲ ਕੀਤਾ ਜਾਂਦਾ ਹੈ। ਸ. ਬਰਸਟ ਨੇ ਇਸ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਹਾਈ-ਟੈਕ ਪਲਾਂਟ ਬਹੁਤ ਲਾਹੇਵੰਦ ਸਾਬਤ ਹੋ ਸਕਦੇ ਹਨ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਨੂੰ ਹਾਈ-ਟੈਕ ਬਣਾਉਣ ਲਈ ਵਚਨਬੱਧ ਹੈ। ਪੈਰਿਸ ਦੀ ਮੀਟ-ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦੇ ਦੌਰੇ ਦੌਰਾਨ ਜੋ ਵੀ ਤਜ਼ਰਬਾ ਹਾਸਲ ਹੋਇਆ ਹੈ, ਉਸ ਨੂੰ ਮੰਡੀਆਂ ਵਿੱਚ ਅਪਣਾਉਣ ਦੇ ਯਤਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਕੌਸਾਂਬ ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਪੂਰੇ ਦੇਸ਼ ਦੀਆਂ ਮੰਡੀਆਂ ਵਿੱਚ ਸਫ਼ਾਈ ਦੇ ਮਿਆਰਾਂ ਨੂੰ ਉੱਚਾ ਚੁੱਕਿਆ ਜਾਵੇ ਅਤੇ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤੇ ਜਾਣ, ਤਾਂ ਜੋ ਮੰਡੀਆਂ ਦੇ ਕੂੜੇ ਅਤੇ ਰਹਿੰਦ-ਖੁੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਹੋ ਸਕੇ ਅਤੇ ਵਾਤਾਵਰਣ ਦੀ ਰਾਖੀ ਦੇ ਨਾਲ-ਨਾਲ ਕਿਸਾਨਾਂ ਤੇ ਵਪਾਰੀਆਂ ਨੂੰ ਇੱਕ ਸਾਫ਼-ਸੁਥਰਾ ਮਾਹੌਲ ਮਿਲ ਸਕੇ ਤੇ ਖਪਤਕਾਰਾਂ ਤੱਕ ਵਧੀਆ ਅਤੇ ਸਾਫ਼-ਸੁਥਰਾ ਫੂਡ ਪਹੁੰਚਾਇਆ ਜਾ ਸਕੇ। ਉਨ੍ਹਾਂ ਉਮੀਦ ਜਤਾਈ ਕਿ ਇਸ ਅੰਤਰਰਾਸ਼ਟਰੀ ਦੌਰੇ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਲਈ ਨਵੇਂ ਰਾਹ ਖੋਲ੍ਹਣਗੀਆਂ ਅਤੇ ਖੇਤੀਬਾੜੀ ਮੰਡੀਕਰਨ ਢਾਂਚੇ ਵਿੱਚ ਵੱਡੇ ਅਤੇ ਸਕਾਰਾਤਮਕ ਸੁਧਾਰ ਲਿਆਉਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

by Ranjit Singh
July 23, 2026
0

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ - ਇੱਕ ਦੂਜੇ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ - ਲੋਕ...

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

by Ranjit Singh
July 23, 2026
0

Punjab Breaking: ਕਾਰੋਬਾਰੀ 'ਤੇ ED ਨੇ ਮਾਰਿਆ ਛਾਪਾ ਹੁਸ਼ਿਆਰਪੁਰ, 23 ਜੁਲਾਈ (ਵਿਸ਼ਵ ਵਾਰਤਾ) – ਹੁਸ਼ਿਆਰਪੁਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

by Ranjit Singh
July 23, 2026
0

Punjab: ਪਟਿਆਲਾ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ  ਦੀ ਮੌਤ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਪਟਿਆਲਾ ਕੇਂਦਰੀ ਜੇਲ੍ਹ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

by Ranjit Singh
July 23, 2026
0

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ - ਇੱਕ ਦੂਜੇ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ - ਲੋਕ...

Most Popular

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

by Ranjit Singh
3 weeks ago
0

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ - ਬਚਾਉਣ ਆਈ ਮੁਲਜ਼ਮ ਦੀ ਭਾਬੀ ਦੀ ਵੀ ਸੜ ਕੇ ਹੋਈ ਮੌਤ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 