• Latest
  • Trending
Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

3 weeks ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

5 hours ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

9 hours ago
ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

Hindi News
English News
Saturday, October 17, 2026
No Result
View All Result
20 °c
Chandigarh
24 ° Sun
25 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

September 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਕਪੂਰਥਲਾ, 25 ਸਤੰਬਰ (ਵਿਸ਼ਵ ਵਾਰਤਾ): ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਬੀਤੀ ਸ਼ਾਮ ਕਰੀਬ 6 ਵਜੇ ਵਾਪਰਿਆ, ਜਦੋਂ KTM ਮੋਟਰਸਾਈਕਲ ਦੀ ਝੋਨੇ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਨਾਲ ਟੱਕਰ ਹੋ ਗਈ।

ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਨਡਾਲਾ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਨਡਾਲਾ ਪੁਲਿਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੁਤਾਬਕ ਟਰੱਕ ਸੈਲਰ ਤੋਂ ਝੋਨੇ ਦੀਆਂ ਬੋਰੀਆਂ ਲੱਦ ਕੇ ਆ ਰਿਹਾ ਸੀ। ਇਸ ਦੌਰਾਨ ਇਸ ਦੀ KTM ਮੋਟਰਸਾਈਕਲ ਨੰਬਰ PB-70-F-2286 ਨਾਲ ਟੱਕਰ ਹੋ ਗਈ। ਪੁਲਿਸ ਨੇ ਟਰੱਕ ਅਤੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।

ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ। ਉਸ ਦੀ ਅਚਾਨਕ ਮੌਤ ਨਾਲ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਉਨ੍ਹਾਂ ਪੁਲਿਸ ਤੋਂ ਹਾਦਸੇ ਦੀ ਜਾਂਚ ਕਰਕੇ ਟਰੱਕ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

by Ankit
October 16, 2026
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 16, 2026
0

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਤੋਂ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
October 16, 2026
0

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

by Ankit
October 16, 2026
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

Most Popular

ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

by Navjot
4 weeks ago
0

ਯਮਨ ਵਿੱਚ ਟੈਲੀਕਾਮ ਟਾਵਰਾਂ 'ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ ਸਨਾ, 21 ਸਤੰਬਰ (ਵਿਸ਼ਵ ਵਾਰਤਾ): ਹੂਤੀ-ਸੰਚਾਲਿਤ ਮੀਡੀਆ ਨੇ ਦੱਸਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 