• Latest
  • Trending
Punjab : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ

Punjab : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ

11 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

11 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

13 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

17 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ

December 13, 2025
in ਖਬਰਾਂ, ਪੰਜਾਬ
Punjab : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ

Punjab : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ

  • ਚੋਣ ਅਮਲਾ ਪੂਰੀ ਤਰ੍ਹਾਂ ਤਿਆਰ
  • ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ
  • ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਹੋਵੇਗੀ ਵੋਟਿੰਗ

ਚੰਡੀਗੜ੍ਹ, 13 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ ਯਾਨੀ ਕਿ 14 ਦਸੰਬਰ ਨੂੰ (Punjab) ਹੋਣੀਆਂ ਹਨ। ਇਸ ਦੇ ਲਈ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਐਲਾਨਿਆ ਜਾਵੇਗਾ।

ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਪੋਲਿੰਗ ਪਾਰਟੀਆਂ ਰਵਾਨਾ ਹੋ ਚੁੱਕੀਆਂ ਹਨ। ਪੋਲਿੰਗ ਪਾਰਟੀਆਂ ਅਤੇ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਚੋਣ ਪ੍ਰੀਕਿਰਿਆ ਨੂੰ ਨੇਪਰੇ ਚਾੜਨ ਲਈ ਲਗਭਗ 90 ਹਜ਼ਾਰ ਚੋਣ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 44 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਬੂਥਾ ਤੇ ਪੇਟਰੋਲਿੰਗ ਡਿਊਟੀ ਤੇ ਲਗਾਇਆ ਗਿਆ ਹੈ। ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਆਪਣੇ-ਆਪਣੇ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਲੜ ਰਹੀਆਂ ਹਨ।

ਦੱਸ ਦਈਏ ਕਿ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਦੌਰਾਨ ਅਮਨ – ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਤਾਰ ਵਿੱਚ ਲੱਗੇ ਵੋਟਰਾਂ ਤੋਂ ਇਲਾਵਾ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗਤੀਵਿਧੀਆਂ `ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਤਰ੍ਹਾਂ ਗਤੀਵਿਧੀ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ `ਤੇ ਮੁਕੰਮਲ ਪਾਬੰਦੀ ਹੋਵੇਗੀ। ਚੋਣ ਕਮਿਸ਼ਨ ਨੇ ਸੂਬੇ ‘ਚ 860 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ ਤੇ 3405 ਸੰਵੇਦਨਸ਼ੀਲ ਐਲਾਨੇ ਗਏ ਹਨ।

ਇਸ ਦੇ ਨਾਲ ਹੀ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮਾਂ ਤਹਿਤ ਮਿਤੀ 14 ਦਸੰਬਰ 2025 ਤੋਂ ਮਿਤੀ 15 ਦਸੰਬਰ 2025 ਸਵੇਰੇ 10:00 ਵਜੇ ਤੱਕ ਰਾਜ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 day ago
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 