• Latest
  • Trending
PUNJAB : ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

PUNJAB : ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

November 11, 2025
in ਖੇਡਾਂ
PUNJAB : ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

PUNJAB : ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

Vande Mataram

ਚੰਡੀਗੜ੍ਹ, 11 ਨਵੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਰਵਾਇਤੀ ਕਲਾ ਦੇ ਸ਼ਾਨਦਾਰ ਪੰਜਾਬ ਦੀ ਟੀਮ ਨੇ ਪ੍ਰਦਰਸ਼ਨ ਦੌਰਾਨ ਬੰਗਲੁਰੂ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਲਾਨਾ ਟੂਰਨਾਮੈਂਟ ‘ਤੇ ਇੱਕ ਅਮਿੱਟ ਛਾਪ ਛੱਡੀ। ਹਰਿਆਣਾ ਦੇ ਤੇਜ਼-ਤਰਾਰ ਗੱਤਕੇਬਾਜ਼ਾਂ ਨੇ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕਰਦਿਆਂ ਇੰਨਾਂ ਮੁਕਾਬਲਿਆਂ ਵਿੱਚ ਸਮੁੱਚੇ ਤੌਰ ‘ਤੇ ਉਪ-ਜੇਤੂ ਵਜੋਂ ਪ੍ਰਸ਼ੰਸਾਯੋਗ ਸਥਾਨ ਪ੍ਰਾਪਤ ਕੀਤਾ। ਪੰਜਾਬ ਤੇ ਹਰਿਆਣਾ ਵਿਚਕਾਰ ਖੇਡਿਆ ਗਿਆ ਗੱਤਕਾ-ਸੋਟੀ (ਵਿਅਕਤੀਗਤ) ਦਾ ਫਾਈਨਲ ਮੁਕਾਬਲਾ ਤਾਂ ਐਨਾ ਦਿਲਚਸਪ ਰਿਹਾ ਕਿ ਵਾਧੂ ਸਮੇਂ ਦੌਰਾਨ ਵੀ ਖਿਡਾਰੀਆਂ ਦੇ ਬਰਾਬਰੀ ਤੇ ਰਹਿਣ ਉਪਰੰਤ ‘ਸਡਨ ਡੈਥ’ ਨਿਯਮ ਨਾਲ ਫੈਸਲਾ ਕਰਨਾ ਪਿਆ।

PUNJAB : ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ
ਦੋ ਦਿਨ ਚੱਲੇ ਇਹ ਮੁਕਾਬਲੇ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ ਹੀ ਕਰਵਾਏ ਗਏ। ਗੱਤਕਈਆਂ ਨੇ ਹਰ ਮੈਚ ਵਿੱਚ ਅੰਕ ਪ੍ਰਾਪਤ ਕਰਨ ਲਈ ਲਗਾਤਾਰ ਟਿਕਟਿਕੀ ਲਾਈ ਰੱਖੀ ਅਤੇ ਨਿਪੁੰਨ ਗੱਤਕਾ ਤਕਨੀਕਾਂ ਨਾਲ ਆਪਣੇ ਵਿਰੋਧੀ ਖਿਡਾਰੀ ਉੱਤੇ ਹਮਲਾ ਕਰਨ ਦੀ ਕੋਈ ਚੂਕ ਨਹੀਂ ਸੀ ਕਰ ਰਹੇ।

ਪੰਜਾਬ ਦੇ ਗੱਤਕੇਬਾਜ਼ਾਂ ਨੇ ਲੜਕਿਆਂ ਦੇ ਵਰਗ ਵਿੱਚ ਸਿਖਰਲਾ ਸਨਮਾਨ ਹਾਸਲ ਕਰਨ ਲਈ ਪੂਰੀ ਦਬਦਬਾ ਕਾਇਮ ਰੱਖਿਆ। ਉਧਰ ਹਰਿਆਣਾ ਦੀਆਂ ਕੁੜੀਆਂ ਨੇ ਗੱਤਕਾ-ਸੋਟੀ ਦੇ ਹੁਨਰ ਨਾਲ ਅਤੇ ਜੇਤੂ ਹੋਣ ਲਈ ਜੁਟਾਏ ਸਮਾਨਾਂਤਰ ਜੋਸ਼ ਨਾਲ ਆਪਣੇ ਵਰਗ ਦੀ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਕੇ ਪੰਜਾਬ ਦੀਆਂ ਲੜਕੀਆਂ ਨੂੰ ਮਾਤ ਦਿੱਤੀ। ਚੈਂਪੀਅਨਸ਼ਿਪ ਦੌਰਾਨ ਬਾਕੀ ਸਥਾਨਾਂ ਲਈ ਵੀ ਬਹੁਤ ਤਿੱਖੇ ਅਤੇ ਤੇਜ਼ ਮੁਕਾਬਲੇ ਦੇਖਣ ਨੂੰ ਮਿਲੇ।
ਹਰਿਆਣਾ ਦੇ ਮੁੰਡੇ ਅਤੇ ਪੰਜਾਬ ਦੀਆਂ ਕੁੜੀਆਂ ਆਪੋ-ਆਪਣੇ ਵਰਗਾਂ ਵਿੱਚ ਉਪ ਜੇਤੂ ਰਹੀਆਂ। ਉਤਰਾਖੰਡ ਅਤੇ ਛੱਤੀਸਗੜ੍ਹ ਦੇ ਨੌਜਵਾਨਾਂ ਨੇ ਤੀਜੇ ਸਥਾਨ ‘ਤੇ ਸਬਰ ਕਰਦਿਆਂ ਕਾਂਸੀ ਦੇ ਤਗਮੇ ਸਾਂਝੇ ਕੀਤੇ। ਇਸੇ ਤਰ੍ਹਾਂ ਚੰਡੀਗੜ੍ਹ ਅਤੇ ਆਂਧਰਾ ਪ੍ਰਦੇਸ਼ ਦੀਆਂ ਨੇ ਕੁੜੀਆਂ ਨੇ ਵੀ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਚੈਂਪੀਅਨਸ਼ਿਪ ਦਾ ਉਦਘਾਟਨ ਪਾਈਥੀਅਨ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਬਿਜੇਂਦਰ ਗੋਇਲ ਨੇ ਕੀਤਾ। ਸੈਮੀਫਾਈਨਲ ਮੁਕਾਬਲੇ ਪਾਈਥੀਅਨ ਖੇਡਾਂ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬੀ.ਐਚ. ਅਨਿਲ ਕੁਮਾਰ, ਆਈਏਐਸ ਨੇ ਸ਼ੁਰੂ ਕਰਵਾਏ। ਅੰਤਿਮ ਦਿਨ ਟੀਸੀ ਦੇ ਗੱਤਕੇਬਾਜ਼ਾਂ ਦੀਆਂ ਫਾਈਟਾਂ ਦੀ ਸ਼ੁਰੂਆਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਾਬਕਾ ਵਧੀਕ ਡਾਇਰੈਕਟਰ, ਨੇ ਕੀਤੀ।

ਇੰਨਾਂ ਮੁਕਾਬਲਿਆਂ ਮੌਕੇ ਕੌਮਾਂਤਰੀ ਸਿੱਖ ਸ਼ਸ਼ਤਰ ਕਲਾ ਕੌਂਸਲ ਦੇ ਉਪ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ, ਜਸਪ੍ਰੀਤ ਸਿੰਘ ਸੈਣੀ, ਜਗਦੀਸ਼ ਸਿੰਘ, ਆਰਥੀ ਦੀਵਾਨ, ਸ੍ਰੀਜੀਤ ਸੁਰੇਂਦਰ ਅਤੇ ਕੋਚ ਵੇਣੂਗੋਪਾਲ ਵੇਲੋਲੀ (ਬੰਗਲੁਰੂ) ਹਾਜ਼ਰ ਸਨ।

ਸਮੁੱਚੀ ਚੈਂਪੀਅਨਸ਼ਿਪ ਦੌਰਾਨ ਹਰਨਾਮ ਸਿੰਘ, ਹਰਸਿਮਰਨ ਸਿੰਘ, ਅੰਮ੍ਰਿਤਪਾਲ ਸਿੰਘ, ਜਸ਼ਨਪ੍ਰੀਤ ਸਿੰਘ, ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ ਅਤੇ ਅਮਨ ਸਿੰਘ ਛੱਤੀਸਗੜ੍ਹ ਵੱਲੋਂ ਬਿਨਾਂ ਕਿਸੇ ਦਬਾਅ ਅਤੇ ਵਿਤਕਰੇ ਤੋਂ ਗੱਤਕਾ ਮੈਚਾਂ ਦੌਰਾਨ ਤਕਨੀਕੀ ਤੇ ਰੈਫ਼ਰੀ ਸੇਵਾਵਾਂ ਦਿੱਤੀਆਂ ਜਿਸ ਲਈ ਸਭਨਾ ਨੇ ਪ੍ਰਸ਼ੰਸਾ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

by Navjot
3 weeks ago
0

ਜੈਪੁਰ, 23 ਅਕਤੂਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਦੌਸਾ-ਮਨੋਹਰਪੁਰ ਨੈਸ਼ਨਲ ਹਾਈਵੇਅ (NH-148) 'ਤੇ ਰਾਇਸਰ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਕਾਰ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 