PUNJAB : ਮੁੜ ਅਕਾਲੀ ਦਲ ’ਚ ਸ਼ਾਮਿਲ ਹੋਏ ਬੀਬੀ ਪਰਮਜੀਤ ਕੌਰ ਲਾਂਡਰਾ

ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਬੀਬੀ ਪਰਮਜੀਤ ਕੌਰ ਲਾਂਡਰਾਂ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਬੀਬੀ ਪਰਮਜੀਤ ਕੌਰ ਲਾਂਡਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।























