ਚੰਡੀਗੜ੍ਹ, 13ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ 13 ਮਾਰਚ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਬਜਟ ਸੈਸ਼ਨ ਸੱਦੇ ਜਾਣ ਦਾ ਐਲਾਨ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/