• Latest
  • Trending
PUNJAB :  ਹੜ੍ਹਾਂ ਦੀ ਸਥਿਤੀ ‘ਚ ਸੁਧਾਰ : ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ : ਹਰਦੀਪ ਸਿੰਘ ਮੁੰਡੀਆਂ

PUNJAB :  ਹੜ੍ਹਾਂ ਦੀ ਸਥਿਤੀ ‘ਚ ਸੁਧਾਰ : ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ : ਹਰਦੀਪ ਸਿੰਘ ਮੁੰਡੀਆਂ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

19 seconds ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 minutes ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

51 minutes ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

58 minutes ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

1 hour ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

1 hour ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

2 hours ago
ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

3 hours ago
Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

3 hours ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 26, 2026
No Result
View All Result
18 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB :  ਹੜ੍ਹਾਂ ਦੀ ਸਥਿਤੀ ‘ਚ ਸੁਧਾਰ : ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ : ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ 10 ਪਿੰਡਾਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਨਿਰੀਖਣ

September 16, 2025
in ਖਬਰਾਂ, ਪੰਜਾਬ
PUNJAB :  ਹੜ੍ਹਾਂ ਦੀ ਸਥਿਤੀ ‘ਚ ਸੁਧਾਰ : ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ : ਹਰਦੀਪ ਸਿੰਘ ਮੁੰਡੀਆਂ

PUNJAB :  ਹੜ੍ਹਾਂ ਦੀ ਸਥਿਤੀ ‘ਚ ਸੁਧਾਰ : ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ : ਹਰਦੀਪ ਸਿੰਘ ਮੁੰਡੀਆਂ

PUNJAB

ਚੰਡੀਗੜ੍ਹ, 16 ਸਤੰਬਰ(ਵਿਸ਼ਵ ਵਾਰਤਾ) PUNJAB :  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ ‘ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ. ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਡੰਗਾ ਲਗਾਉਣ ਦੀ ਸੇਵਾ ਦਾ ਵੀ ਜਾਇਜਾ ਲਿਆ।

ਇਸ ਮੌਕੇ ਸ. ਬੈਂਸ ਨੇ ਉਪ੍ਰੇਸ਼ਨ ਰਾਹਤ ਤਹਿਤ ਸਥਾਨਕ ਸੇਵਾਦਾਰਾਂ ਵੱਲੋਂ ਚਲਾਈ ਜਾ ਰਹੀ ਕਾਰ ਸੇਵਾ ਵਿੱਚ ਸ਼ਾਮਲ ਟਰੈਕਟਰਾਂ ਅਤੇ ਹੋਰ ਵਾਹਨਾਂ ਦੇ ਡੀਜ਼ਲ ਲਈ 50,000 ਰੁਪਏ ਦਾ ਯੋਗਦਾਨ ਦਿੱਤਾ ।

ਕੈਬਨਿਟ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਵਿੱਚ ਹੜ੍ਹ ਪ੍ਰਭਾਵਿਤ 10 ਪਿੰਡਾਂ ਅੰਦਰ ਮਹਾਂ ਸਫਾਈ ਅਭਿਆਨ ਚਲਾਇਆ ਗਿਆ। ਇਨ੍ਹਾਂ ਪਿੰਡਾਂ ਵਿੱਚ ਸਕੋਲ, ਢਿੰਡਾ/ਭੁਪਾਲਪੁਰ, ਕੋਟਲੀ ਜਵਾਹਰ, ਪਲਾਹ, ਘੋਲਾ, ਕੋਟ ਭੱਟੀਆਂ, ਬਲੋਤਰ, ਸੜੋਤਾ, ਦਨਵਾਲ ਤੇ ਖੋਜਕੀ ਚੱਕ ਸ਼ਾਮਿਲ ਸਨ। ਇਸ ਸਫਾਈ ਅਭਿਆਨ ਵਿੱਚ ਗਲੀਆਂ ਦੀ ਸਫਾਈ, ਖੜੇ ਪਾਣੀ ਤੇ ਸਪ੍ਰੇਅ, ਫੌਗਿੰਗ ਮਸ਼ੀਨਾਂ ਨਾਲ ਫੌਗਿੰਗ ਆਦਿ ਕਰਵਾ ਕੇ ਸਫਾਈ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕੀਤਾ।

ਕਟਾਰੂਚੱਕ ਨੇ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਹਰੇਕ ਪਿੰਡ ਨੂੰ ਸਾਫ ਸਫਾਈ ਲਈ ਪੰਜਾਬ ਸਰਕਾਰ ਵੱਲੋਂ ਇੱਕ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ। ਸਿਹਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।

ਇਸੇ ਦੌਰਾਨ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 16 ਸਤੰਬਰ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2472 ਤੋਂ ਵੱਧ ਕੇ 2483 ਅਤੇ ਪ੍ਰਭਾਵਿਤ ਆਬਾਦੀ 389176 ਤੋਂ ਵਧ ਕੇ 389258 ਹੋ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਵਿੱਚ ਸਾਕਾਰਾਤਮਕ ਪ੍ਰਗਤੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਰਾਹਤ ਕੈਂਪਾਂ ਦੀ ਗਿਣਤੀ 66 ਤੋਂ ਘੱਟ ਕੇ 41 ਹੋ ਗਈ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਗਿਣਤੀ ਵੀ 3449 ਤੋਂ ਘੱਟ ਕੇ 1945 ਰਹਿ ਗਈ ਹੈ, ਜੋ ਜ਼ਮੀਨੀ ਪੱਧਰ ‘ਤੇ ਸਥਿਤੀ ਵਿੱਚ ਹੋ ਰਹੇ ਸੁਧਾਰ ਨੂੰ ਦਰਸਾਉਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

by Ankit
November 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਬਿਨਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ...

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

by Navjot
November 26, 2026
0

ਪਟਿਆਲਾ 26 ਨਵੰਬਰ (ਵਿਸ਼ਵ ਵਾਰਤਾ )ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਅੱਜ 26 ਨਵੰਬਰ ਨੂੰ ਪੰਜਾਬ ਚੈਪਟਰ ਵੱਲੋਂ ਪਟਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

by Ankit
November 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਬਿਨਾ...

Most Popular

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
2 weeks ago
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 