• Latest
  • Trending
PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ

12 months ago
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

3 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

4 hours ago
ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸੋਨਮ ਵਾਂਗਚੁਕ ਦੀ ਪਤਨੀ ਕਰੇਗੀ ਰੋਸ ਪ੍ਰਦਰਸ਼ਨ ਦੀ ਅਗਵਾਈ

5 hours ago
ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

6 hours ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

7 hours ago
IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

Hindi News
English News
Monday, July 20, 2026
No Result
View All Result
29 °c
Chandigarh
27 ° Mon
25 ° Tue
26 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ

July 24, 2025
in ਖਬਰਾਂ, ਪੰਜਾਬ
PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ

PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ

Latest News

ਚੰਡੀਗੜ੍ਹ, 24 ਜੁਲਾਈ(ਵਿਸ਼ਵ ਵਾਰਤਾ)PUNJAB : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁਪਏ, ਦੂਜੇ ਸਾਲ ਵਿੱਚ 77,000 ਰੁਪਏ ਅਤੇ ਤੀਜੇ ਸਾਲ ਵਿੱਚ 78,000 ਰੁਪਏ ਹੋ ਜਾਣਗੇ। ਇਸੇ ਤਰ੍ਹਾਂ, ਸੀਨੀਅਰ ਰੈਜ਼ੀਡੈਂਟਾਂ ਨੂੰ ਉਨ੍ਹਾਂ ਦੇ ਮੌਜੂਦਾ 81,562 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ ਪਹਿਲੇ ਸਾਲ ਵਿੱਚ 92,000 ਰੁਪਏ, ਦੂਜੇ ਸਾਲ ਵਿੱਚ 93,000 ਰੁਪਏ ਅਤੇ ਤੀਜੇ ਸਾਲ ਵਿੱਚ 94,000 ਰੁਪਏ ਮਿਲਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਲੋੜੀਂਦੇ ਸਰੋਤ ਮੁਹਈਆ ਕਰਨ ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਭੱਤਿਆਂ ‘ਤੇ ਸਾਲਾਨਾ ਖਰਚਾ, ਜੋ ਵਰਤਮਾਨ ਵਿੱਚ 204.96 ਕਰੋੜ ਰੁਪਏ ਹੈ, ਇਸ ਵਾਧੇ ਤੋਂ ਬਾਅਦ 238.18 ਕਰੋੜ ਰੁਪਏ ਹੋ ਜਾਵੇਗਾ, ਜੋ ਕਿ ਸਾਲਾਨਾ ਲਗਭਗ 33.22 ਕਰੋੜ ਰੁਪਏ ਦਾ ਵਾਧਾ ਦਰਸਾਉਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੇ ਸੰਕਲਪ ਦੀ ਪੁਸ਼ਟੀ ਵੀ ਕੀਤੀ।

ਉਨ੍ਹਾਂ ਇਸ ਮੌਕੇ ਹਾਲ ਹੀ ਵਿੱਚ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋਕ ਭਲਾਈ ‘ਤੇ ਸਰਕਾਰ ਦੇ ਫੋਕਸ ਨੂੰ ਦਰਸਾਉਂਦੇ ਹਨ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਅਤੇ ਸੇਵਾਵਾਂ ਦੇ ਨਿਰੰਤਰ ਵਿਕਾਸ ਅਤੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

by Ankit
July 19, 2026
0

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ ਜਨਰਲ ਵਰਗ ਲਈ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

by Ankit
July 19, 2026
0

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ...

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

by Ankit
July 19, 2026
0

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

Most Popular

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 