
ਚੰਡੀਗੜ੍ਹ, 9ਮਈ(ਵਿਸ਼ਵ ਵਾਰਤਾ) PUNJAB : ਸਰਹੱਦੀ ਇਲਾਕਿਆਂ ਵਿੱਚ ਮੌਜੂਦਾ ਤਣਾਅ- ਪੂਰਵਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ।

ਇਸ ਸੰਬੰਧੀ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























