• Latest
  • Trending
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

11 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

12 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

25 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

46 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

60 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

1 hour ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

5 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਭਾਰੀ ਮੰਗ ਵਾਲੇ ਫੁੱਟਵੀਅਰ ਅਤੇ ਆਟੋਮੋਟਿਵ ਖੇਤਰਾਂ ਵਿੱਚ ਵਿਸ਼ਵ ਪੱਧਰੀ ਅਤੇ ਉਦਯੋਗ ਆਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਐਫ.ਡੀ.ਡੀ.ਆਈ, ਐਨ.ਆਈ.ਆਈ.ਐਫ.ਟੀ ਅਤੇ ਐਸ.ਆਈ.ਏ.ਡੀ.ਐਸ. ਨਾਲ ਕੀਤੀ ਭਾਈਵਾਲੀ: ਅਮਨ ਅਰੋੜਾ

November 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

• ਭਾਰੀ ਮੰਗ ਵਾਲੇ ਫੁੱਟਵੀਅਰ ਅਤੇ ਆਟੋਮੋਟਿਵ ਖੇਤਰਾਂ ਵਿੱਚ ਵਿਸ਼ਵ ਪੱਧਰੀ ਅਤੇ ਉਦਯੋਗ ਆਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਐਫ.ਡੀ.ਡੀ.ਆਈ, ਐਨ.ਆਈ.ਆਈ.ਐਫ.ਟੀ ਅਤੇ ਐਸ.ਆਈ.ਏ.ਡੀ.ਐਸ. ਨਾਲ ਕੀਤੀ ਭਾਈਵਾਲੀ: ਅਮਨ ਅਰੋੜਾ

• ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਹੁਨਰਾਂ ਨਾਲ ਕਰ ਰਹੀ ਹੈ ਲੈਸ: ਅਮਨ ਅਰੋੜਾ

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ);-  ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸ.ਆਈ.ਏ.ਡੀ.ਐਸ), ਮਾਹੂਆਣਾ ਨਾਲ ਸਹੀਬੱਧ ਕੀਤਾ ਗਿਆ ਹੈ ਅਤੇ ਦੂਜਾ ਸਮਝੌਤਾ ਵਿਸ਼ੇਸ਼ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਭੂਮਿਕਾਵਾਂ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ.ਟੀ), ਉਦਯੋਗ ਅਤੇ ਵਣਜ ਵਿਭਾਗ (ਪੰਜਾਬ ਸਰਕਾਰ) ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ) ਨਾਲ ਸਹੀਬੱਧ ਕੀਤਾ ਗਿਆ ਹੈ।

ਇਨ੍ਹਾਂ ਸਮਝੌਤਿਆਂ ਦੀ ਰਣਨੀਤਕ ਮਹੱਤਤਾ ਲਈ ਪੀਐਸਡੀਐਮ ਟੀਮ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਭਾਈਵਾਲੀ ਪੰਜਾਬ ਦੇ ਹੁਨਰ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਇੱਕ ਨਵਾਂ ਅਧਿਆਇ ਲਿਖੇਗੀ। ਆਪਣੇ ਸਿਖਲਾਈ ਪ੍ਰੋਗਰਾਮਾਂ ਨੂੰ ਆਟੋਮੋਟਿਵ ਅਤੇ ਫੁੱਟਵੀਅਰ ਵਰਗੇ ਉੱਚ-ਵਿਕਾਸ ਵਾਲੇ ਖੇਤਰਾਂ ਦੀਆਂ ਖਾਸ ਜ਼ਰੂਰਤਾਂ ਨਾਲ ਜੋੜ ਕੇ, ਅਸੀਂ ਨੌਕਰੀ ਲੱਭਣ ਵਾਲੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਭਵਿੱਖੀ ਹੁਨਰਾਂ ਨਾਲ ਲੈੱਸ ਕਰ ਰਹੇ ਹਾਂ। ਐਫਡੀਡੀਆਈ ਅਤੇ ਐਨਆਈਆਈਐਫਟੀ ਵਰਗੇ ਪ੍ਰਮੁੱਖ ਰਾਸ਼ਟਰੀ ਸੰਸਥਾਨਾਂ ਦੀ ਸਾਡੇ ਨਾਲ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਮਿਲੇ, ਜੋ ਸਿੱਧੇ ਤੌਰ ‘ਤੇ ਬਿਹਤਰ ਕਰੀਅਰ ਸੰਭਾਵਨਾਵਾਂ ਵਿੱਚ ਮਦਦ ਕਰਦੀ ਹੈ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ।”

ਇਸ ਭਾਈਵਾਲੀ ਦੇ ਮੁੱਖ ਉਦੇਸ਼ਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਭਾਈਵਾਲੀ ਤਹਿਤ ਫੁੱਟਵੀਅਰ ਸੈਕਟਰ ਵਿੱਚ ਰਾਸ਼ਟਰੀ ਮਹੱਤਤਾ ਦੀ ਇੱਕ ਪ੍ਰਮੁੱਖ ਸੰਸਥਾ ਵਜੋਂ ਐਫਡੀਡੀਆਈ ਦੀ ਮੁਹਾਰਤ, ਪਹਿਰਾਵੇ ਅਤੇ ਫੈਸ਼ਨ ਵਿੱਚ ਐਨਆਈਆਈਐਫਟੀ ਦੀ ਖਾਸੀਅਤ ਅਤੇ ਆਟੋਮੋਟਿਵ ਅਤੇ ਡਰਾਈਵਿੰਗ ਵਿੱਚ ਐਸਆਈਏਡੀਐਸ ਦੀ ਮੁਹਾਰਤ ਦਾ ਲਾਭ ਲੈਣਗੀਆਂ। ਇਹਨਾਂ ਭਾਈਵਾਲੀਆਂ ਦਾ ਉਦੇਸ਼ ਸੰਸਥਾਗਤ ਸਹਿਯੋਗ ਨੂੰ ਮਜ਼ਬੂਤ ਕਰਨਾ, ਉਦਯੋਗ-ਆਧਾਰਿਤ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰਯੋਗਤਾ ਨੂੰ ਵਧਾਉਣਾ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ, ਜਿਸ ਵਿੱਚ ਐਨਐਸਕਿਊਐਫ -ਆਧਾਰਿਤ ਪ੍ਰੋਗਰਾਮ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਇਨ੍ਹਾਂ ਸਮਝੌਤਿਆਂ ਉੱਤੇ ਹਸਤਾਖ਼ਰ ਪੀਐਸਡੀਐਮ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਵੱਲੋਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਐਨਐਸਕਿਊਐਫ -ਅਧਾਰਿਤ ਸਿਖਲਾਈ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਪ੍ਰਦਾਨ ਕਰਨਗੇ ਤਾਂ ਜੋ ਹੁਨਰ ਦੇ ਪਾੜੇ ਨੂੰ ਪੂਰਿਆ ਜਾ ਸਕੇ, ਰੋਜ਼ਗਾਰਯੋਗਤਾ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਕਰੀਅਰ ਦੇ ਬਿਹਤਰ ਮੌਕੇ ਪੈਦਾ ਕੀਤੇ ਜਾ ਸਕਣ।

ਸ੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਪੀਐਸਡੀਐਮ ਅਤੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸਆਈਏਡੀਐਸ ), ਮਾਹੂਆਣਾ ਦਰਮਿਆਨ ਪਹਿਲਾ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਉੱਚ-ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਖੇਤਰਾਂ ਵਿੱਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਸਿਖਿਆਰਥੀਆਂ ਨੂੰ ਵਿਕਸਤ ਹੋ ਰਹੇ ਆਵਾਜਾਈ ਉਦਯੋਗ ਲਈ ਲੋੜੀਂਦੇ ਤਕਨੀਕੀ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦੂਜਾ ਸਮਝੌਤਾ ਪੀਐਸਡੀਐਮ, ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਉਦਯੋਗ ਤੇ ਵਣਜ ਵਿਭਾਗ, ਪੰਜਾਬ ਸਰਕਾਰ ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਦਰਮਿਆਨ ਸਹੀਬੱਧ ਕੀਤਾ ਗਿਆ, ਜੋ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਤੇ ਰੁਜ਼ਗਾਰ ਅਧਾਰਤ ਸਿਖਲਾਈ ‘ਤੇ ਕੇਂਦ੍ਰਿਤ ਹੋਵੇਗਾ। ਇਸ ਵਿੱਚ ਫੁੱਟਵੀਅਰ ਅੱਪਰ ਸਟਿੱਚਿੰਗ ਟੈਕਨੀਸ਼ੀਅਨ, ਸਪੋਰਟਸ ਫੁੱਟਵੀਅਰ ਅਸੈਂਬਲੀ ਟੈਕਨੀਸ਼ੀਅਨ, ਫੁੱਟਵੀਅਰ ਸੀਏਡੀ/ਸੀਏਐਮ ਅਪਰੇਟਰ ਅਤੇ ਫੁੱਟਵੀਅਰ ਪੈਟਰਨ ਕਟਰ ਦੀ ਸਿਖਲਾਈ ਦਿੱਤੀ ਜਾਵੇਗੀ।

Tags: BREAKING NEWSPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
4 weeks ago
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 