• Latest
  • Trending
Punjabi Singer ਦਿਲਜੀਤ ਦੋਸਾਂਝ ਦੇ ਮੁਰੀਦ ਹੋਏ PM ਮੋਦੀ

1 year ago
National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

2 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

44 minutes ago
Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

51 minutes ago
Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

58 minutes ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

1 hour ago
Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Tuesday, October 13, 2026
No Result
View All Result
24 °c
Chandigarh
26 ° Wed
25 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi Singer ਦਿਲਜੀਤ ਦੋਸਾਂਝ ਦੇ ਮੁਰੀਦ ਹੋਏ PM ਮੋਦੀ

- ਐਕਸ 'ਤੇ 'ਦੁਸਾਂਝਾਵਾਲੇ' ਨੂੰ ਕੀਤਾ ਫਾਲੋ Follow

June 21, 2025
in ਖਬਰਾਂ, ਪੰਜਾਬ, ਫ਼ਿਲਮੀ, ਰਾਸ਼ਟਰੀ
Punjabi Singer ਦਿਲਜੀਤ ਦੋਸਾਂਝ ਦੇ ਮੁਰੀਦ ਹੋਏ PM ਮੋਦੀ

Punjabi Singer ਦਿਲਜੀਤ ਦੋਸਾਂਝ ਦੇ ਮੁਰੀਦ ਹੋਏ PM ਮੋਦੀ

– ਐਕਸ ‘ਤੇ ‘ਦੁਸਾਂਝਾਵਾਲੇ’ ਨੂੰ ਕੀਤਾ ਫਾਲੋ Follow

Punjabi Singer ਦਿਲਜੀਤ ਦੋਸਾਂਝ ਦੇ ਮੁਰੀਦ ਹੋਏ PM ਮੋਦੀ

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ (Punjabi Singer) ਅਤੇ ਅਦਾਕਾਰ ਦਿਲਜੀਤ ਦੋਸਾਂਝ ਇਕ ਵਾਰ ਫਿਰ ਸੁਰਖੀਆਂ ‘ਚ ਆ ਗਏ ਹਨ। ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਦਿਲਜੀਤ ਦੋਸਾਂਝ ਨੂੰ ਫਾਲੋ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਵਲੋਂ ਐਕਸ ‘ਤੇ ਕਿਸੇ ਸੈਲਿਬ੍ਰਿਟੀ ਨੂੰ ਫਾਲੋ ਕਰਨਾ ਕਾਫੀ ਮਾਣ ਦੀ ਗੱਲ ਮੰਨੀ ਜਾਂਦੀ ਹੈ। ਇਹ ਪਹਿਲੀ ਵਾਰ ਹੈ ਜਦੋਂ ਮੋਦੀ ਨੇ ਕਿਸੇ ਪੰਜਾਬੀ ਗਾਇਕ ਨੂੰ ਆਪਣੀ ਫਾਲੋਇੰਗ ਲਿਸਟ ਵਿੱਚ ਸ਼ਾਮਲ ਕੀਤਾ ਹੈ। ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਇਸ ਸਾਲ ਦੀ ਸ਼ੁਰੂਆਤ ‘ਚ ਯਾਨੀ ਕਿ 01 ਜਨਵਰੀ, 2025 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਪੀ ਐਮ ਮੋਦੀ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ ਸੀ ਕਿ “ਦਿਲਜੀਤ ਦੋਸਾਂਝ ਨਾਲ ਬਹੁਤ ਵਧੀਆ ਗੱਲਬਾਤ ਹੋਈ! ਉਹ ਸੱਚਮੁੱਚ ਇੱਕ ਬਹੁ-ਪੱਖੀ ਸ਼ਖਸੀਅਤ ਹੈ, ਪ੍ਰਤਿਭਾ ਅਤੇ ਪਰੰਪਰਾ ਦਾ ਸੰਪੂਰਨ ਮਿਸ਼ਰਣ ਹੈ। ਅਸੀਂ ਸੰਗੀਤ, ਸੱਭਿਆਚਾਰ ਅਤੇ ਹੋਰ ਬਹੁਤ ਕੁਝ ‘ਤੇ ਜੁੜੇ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabipunjabi singertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
October 13, 2026
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ...

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

by Ranjit Singh
October 13, 2026
0

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

by Ranjit Singh
October 13, 2026
0

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ - ਆਖ਼ਰੀ ਸੀਜ਼ਨ ਦੀ ਸ਼ੁਰੂਆਤ ਹੋਵੇਗੀ ਸਲਮਾਨ ਖ਼ਾਨ ਨਾਲ - 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
October 13, 2026
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

Most Popular

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
7 days ago
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 