• Latest
  • Trending
Punjabi Singer ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸਸਕਾਰ

11 months ago
HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

15 minutes ago
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

23 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

3 hours ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

4 hours ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Hindi News
English News
Thursday, May 7, 2026
No Result
View All Result
29 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi Singer ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸਸਕਾਰ

CM ਭਗਵੰਤ ਮਾਨ, ਰਾਜਾ ਵੜਿੰਗ ਸਣੇ ਕਈ ਹੋਰ ਮਸ਼ਹੂਰ ਹਸਤੀਆਂ ਨੇ ਸ਼ਰਧਾਂਜਲੀ ਕੀਤੀ ਭੇਟ

June 10, 2025
in ਖਬਰਾਂ, ਪੰਜਾਬ, ਫ਼ਿਲਮੀ
Punjabi Singer ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸਸਕਾਰ

Punjabi Singer ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸਸਕਾਰ

CM ਭਗਵੰਤ ਮਾਨ, ਰਾਜਾ ਵੜਿੰਗ ਸਣੇ ਕਈ ਹੋਰ ਮਸ਼ਹੂਰ ਹਸਤੀਆਂ ਨੇ ਸ਼ਰਧਾਂਜਲੀ ਕੀਤੀ ਭੇਟ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ): ਪੰਜਾਬੀ ਗਾਇਕ (Punjabi Singer) ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ (68) ਦਾ ਅੱਜ ਚੰਡੀਗੜ੍ਹ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ਨੇ ਖੁਦ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਹੋਰ ਮਸ਼ਹੂਰ ਹਸਤੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਗੁਰਪੰਥ ਮਾਨ ਲੰਬੇ ਸਮੇਂ ਤੋਂ ਬਿਮਾਰ ਸਨ। ਉਹ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਨੇ ਸੋਮਵਾਰ ਸ਼ਾਮ 5 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਅੱਜ ਬੜੇ ਭਰੇ ਮਨ ਨਾਲ ਗੁਰਦਾਸ ਮਾਨ ਸਾਬ ਦੇ ਛੋਟੇ ਭਰਾ ਗੁਰਪੰਥ ਸਿੰਘ ਮਾਨ ਦੇ ਅੰਤਿਮ ਸੰਸਕਾਰ ਮੌਕੇ ਹਾਜ਼ਰੀ ਭਰੀ। ਉਹ ਇੱਕ ਬਹੁਤ ਹੀ ਨੇਕ ਦਿਲ ਅਤੇ ਮਿਲਵਰਤਣ ਵਾਲੇ ਇਨਸਾਨ ਸਨ। ਕਿਸੇ ਦੀ ਵੀ ਬੇਵਕਤੀ ਮੌਤ ਬੇਹੱਦ ਦੁੱਖਦਾਈ ਹੁੰਦੀ ਹੈ। ਮੈਂ ਇਸ ਦੁੱਖ ਦੀ ਘੜੀ ਮਾਨ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabipunjabi singertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

by Navjot
May 7, 2026
0

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ  ਨਵੀਂ ਦਿੱਲੀ,...

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

by Navjot
May 7, 2026
0

Chandigarh : ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ   ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

by Navjot
May 7, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ ਚੰਡੀਗੜ੍ਹ, 7ਮਈ (ਵਿਸ਼ਵ ਵਾਰਤਾ) ਸੋਨੇ ਅਤੇ ਚਾਂਦੀ ਦੀਆਂ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
May 7, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,7 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

by Navjot
May 7, 2026
0

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ  ਨਵੀਂ ਦਿੱਲੀ,...

Most Popular

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

17 hours ago
0

Entertainment News : ਕੰਗਨਾ ਰਣੌਤ ਸਟਾਰਰ ਫਿਲਮ 'Bharat Bhhagya Viddhaata' ਜੂਨ ‘ਚ ਹੋਵੇਗੀ ਰਿਲੀਜ਼   ਮੁੰਬਈ, 6 ਮਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 