Punjabi ਗਾਇਕ ਕਮਲ ਖਾਨ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
- ਮਾਤਾ ਦਾ ਹੋਇਆ ਦੇਹਾਂਤ
ਚੰਡੀਗੜ੍ਹ : ਸੰਗੀਤ ਜਗਤ ਨਾਲ ਜੁੜੀ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਕਮਲ ਖਾਨ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਗਾਇਕ ਕਮਲ ਖਾਨ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/