• Latest
  • Trending
Punjabi singer ਕਰਨ ਔਜਲਾ ਅਤੇ ਹਨੀ ਸਿੰਘ ਨੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫੀ

Punjabi singer ਕਰਨ ਔਜਲਾ ਅਤੇ ਹਨੀ ਸਿੰਘ ਨੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

3 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

4 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

4 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

5 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

6 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

6 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

6 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

8 hours ago
Hindi News
English News
Monday, November 9, 2026
No Result
View All Result
20 °c
Chandigarh
23 ° Tue
23 ° Wed
23 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi singer ਕਰਨ ਔਜਲਾ ਅਤੇ ਹਨੀ ਸਿੰਘ ਨੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫੀ

- ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ

August 11, 2025
in ਖਬਰਾਂ, ਪੰਜਾਬ, ਫ਼ਿਲਮੀ
Punjabi singer ਕਰਨ ਔਜਲਾ ਅਤੇ ਹਨੀ ਸਿੰਘ ਨੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫੀ

Punjabi singer ਕਰਨ ਔਜਲਾ ਅਤੇ ਹਨੀ ਸਿੰਘ ਨੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫੀ

– ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ

ਚੰਡੀਗੜ੍ਹ, 11 ਅਗਸਤ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਕਰਨ ਔਜਲਾ ਦੇ “ਐਮਐਫ ਗਭਰੂ” ਅਤੇ ਹਨੀ ਸਿੰਘ ਦੇ “ਮਿਲੀਅਨੇਅਰ” ਗੀਤਾਂ ‘ਤੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਦੋਵਾਂ ਗਾਇਕਾਂ (ਕਰਨ ਔਜਲਾ ਅਤੇ ਹਨੀ ਸਿੰਘ) ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭੱਦੀ ਸ਼ਬਦਾਵਲੀ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਗਾਇਕ ਇਸ ਸਮੇਂ ਵਿਦੇਸ਼ ਵਿੱਚ ਹਨ। ਦੋਵਾਂ ਨੇ ਫ਼ੋਨ ‘ਤੇ ਗਲਬਾਤ ਕਰ ਕੇ ਕਿਹਾ ਕਿ ਜਦੋਂ ਵੀ ਉਹ ਭਾਰਤ ਆਉਣਗੇ, ਉਹ ਕਮਿਸ਼ਨ ਦੇ ਦਫ਼ਤਰ ਚ ਆ ਕੇ ਮੁਆਫ਼ੀ ਮੰਗਣਗੇ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਹਨੀ ਸਿੰਘ ਅਤੇ ਕਰਨ ਔਜਲਾ ਦੇ ਗਾਣੇ ਸੋਸ਼ਲ ਮੀਡੀਆ ‘ਤੇ ਸੁਣੇ ਸਨ। ਇਸ ਤੋਂ ਬਾਅਦ ਕਮਿਸ਼ਨ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਕਮਿਸ਼ਨ ਨੇ ਪੁਲਿਸ ਨੂੰ ਕਿਹਾ ਸੀ ਕਿ ਹਨੀ ਸਿੰਘ ਦੇ ਗੀਤ ‘ਮਿਲੀਅਨੇਅਰ’ ਵਿੱਚ ਔਰਤਾਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਕਰਨ ਔਜਲਾ ਦੇ ਗੀਤ ‘ਐਮਐਫ ਗਬਰੂ’ ਵਿੱਚ ਵੀ ਔਰਤਾਂ ਲਈ ਅਣਉਚਿਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਹੁਕਮ ਦਿੱਤਾ ਸੀ ਕਿ ਉਹ ਚੰਡੀਗੜ੍ਹ ਮਾਮਲੇ ਦੀ ਜਾਂਚ ਕਰ ਕਰ ਕੇ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪੇ।

ਪੰਜਾਬ ਪੁਲਿਸ ਵੱਲੋਂ ਅੱਜ ਏਆਈਜੀ ਯਾਦਵਿੰਦਰ ਸਿੰਘ ਸਿੱਧੂ ਕਮਿਸ਼ਨ ਕੋਲ ਪਹੁੰਚੇ ਅਤੇ ਰਿਪੋਰਟ ਵੀ ਸੌਂਪੀ। ਉਨ੍ਹਾਂ ਕਿਹਾ ਕਿ ਦੋਵਾਂ ਗਾਇਕਾਂ ਦੇ ਵਕੀਲ ਜਲਦੀ ਹੀ ਆਪਣਾ ਪੱਖ ਪੇਸ਼ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
8 hours ago
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 