• Latest
  • Trending
Punjabi University ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ

Punjabi University ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ

1 year ago
1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1 hour ago
Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

1 hour ago
ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

2 hours ago
Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

3 hours ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

3 hours ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

3 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

4 hours ago
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

4 hours ago
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

5 hours ago
ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

6 hours ago
Hindi News
English News
Monday, August 17, 2026
No Result
View All Result
32 °c
Chandigarh
28 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi University ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ

August 15, 2025
in ਸਿੱਖਿਆ, ਖਬਰਾਂ, ਪੰਜਾਬ
Punjabi University ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ

Punjabi University

Punjabi University ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ

– ‘ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025’ ਵਿੱਚ ਹਾਸਿਲ ਕੀਤਾ 47ਵਾਂ ਦਰਜਾ

ਪਟਿਆਲਾ, 15 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬੀ ਯੂਨੀਵਰਸਿਟੀ (Punjabi University) ਲਈ ਖੁਸ਼ੀ ਵਾਲ਼ੀ ਖ਼ਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲ਼ੀ ਸੂਚੀ ਵਿੱਚ ਸ਼ੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ਼ ਖ਼ਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿੱਚ 47ਵੇਂ ਦਰਜੇ ਨਾਲ਼ ਦੇਸ ਦੀਆਂ ਪਹਿਲੀਆਂ 50 ਯੂਨੀਵਰਸਿਟੀਆਂ ਵਿੱਚ ਸ਼ਾਮਿਲ ਹੋਣ ਦਾ ਮਾਣ ਹਾਸਿਲ ਹੋਇਆ ਹੈ।

Punjabi University
Punjabi University

ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਗ਼ੈਰ-ਅਧਿਆਪਨ ਅਮਲੇ ਦੇ ਮੈਂਬਰਾਂ, ਸਮੂਹ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ਼ ਜੁੜੇ ਸ਼ੁਭਚਿੰਤਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਦੀ ਅਗਵਾਈ ਕਰਨ ਵਾਲ਼ੇ ਸਾਬਕਾ ਉਪ-ਕੁਲਪਤੀਆਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਤੌਰ ਉੱਤੇ ਯਾਦ ਕੀਤਾ ਜਿਨ੍ਹਾਂ ਦੀ ਅਗਵਾਈ ਸਦਕਾ ਯੂਨੀਵਰਸਿਟੀ ਨੇ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਇਸ ਪ੍ਰਾਪਤੀ ਦੇ ਹਵਾਲੇ ਨਾਲ਼ ਸਭ ਨੂੰ ਇਹ ਅਹਿਦ ਕਰਨ ਦਾ ਸੱਦਾ ਦਿੱਤਾ ਕਿ ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਜਿ਼ਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ (Punjabi University) ਨੇ ਇਸ ਦਰਜਾਬੰਦੀ ਲਈ ਮਿੱਥੀਆਂ ਵੱਖ-ਵੱਖ ਸ਼ਰੇਣੀਆਂ ਵਿੱਚ ਚੰਗੇ ਅੰਕ ਹਾਸਿਲ ਕਰ ਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਸ਼ਰੇਣੀਆਂ ਵਿੱਚ ਸ਼ਾਮਿਲ ‘ਅਕਡੈਮਿਕ ਐਂਡ ਰਿਸਰਚ ਐਕਸੀਲੈਂਸ’ ਸ਼ਰੇਣੀ ਵਿੱਚ 400 ਵਿੱਚੋਂ 365.96 ਅੰਕ, ‘ਇੰਡਸਟਰੀ ਇੰਟਰਫੇਸ ਐਂਡ ਪਲੇਸਮੈਂਟ’ ਸ਼ਰੇਣੀ ਵਿੱਚ 200 ਵਿੱਚੋਂ 169.93 ਅੰਕ, ‘ਇਨਫਰਾਸਟ੍ਰਕਚਰ ਐਂਡ ਫੈਸਿਲਟੀਜ਼’ ਸ਼ਰੇਣੀ ਵਿੱਚ 150 ਵਿੱਚੋਂ 116.21 ਅੰਕ, ਗਵਰਨੈਂਸ ਐਂਡ ਐਕਸਟੈਂਸ਼ਨ ਸ਼ਰੇਣੀ ਵਿੱਚ 150 ਵਿੱਚੋਂ 107.24 ਅੰਕ ਅਤੇ ਡਾਇਵਰਸਟੀ ਐਂਡ ਆਊਟਰੀਚ ਸ਼ਰੇਣੀ ਵਿੱਚ 100 ਵਿੱਚੋਂ 62.98 ਅੰਕ ਪ੍ਰਾਪਤ ਕਰਦਿਆਂ ਕੁੱਲ 1000 ਅੰਕਾਂ ਵਿੱਚੋਂ 822.32 ਅੰਕ ਹਾਸਿਲ ਕੀਤੇ ਹਨ।

ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਵੱਲੋਂ ਵੀ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਸਭ ਨੂੰ ਵਧਾਈ ਦਿੱਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjabi Universitytop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
August 17, 2026
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

by Navjot
August 17, 2026
0

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ ਯੇਰੇਵਨ, 17 ਅਗਸਤ (ਵਿਸ਼ਵ ਵਾਰਤਾ) ਰੱਖਿਆ ਸਕੱਤਰ ਰਾਜੇਸ਼ ਕੁਮਾਰ...

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

by Navjot
August 17, 2026
0

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਕੈਡਰ...

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

by Navjot
August 17, 2026
0

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਐਮਸਟਲਵੀਨ, 17 ਅਗਸਤ (ਵਿਸ਼ਵ ਵਾਰਤਾ) ਭਾਰਤੀ ਪੁਰਸ਼ ਹਾਕੀ ਟੀਮ ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
August 17, 2026
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

Most Popular

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ ‘ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ ‘ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ

by Jaspreet Kaur
2 weeks ago
0

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ 'ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 