PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ) PUNJAB : ਲੁਧਿਆਣਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਅੱਜ(26 ਜੂਨ) ਸਵੇਰੇ 11: 00ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਜਨਤਕ ਹਿੱਤ ਨਾਲ ਜੁੜੇ ਕੁਝ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























