
ਚੰਡੀਗੜ੍ਹ, 9ਮਈ(ਵਿਸ਼ਵ ਵਾਰਤਾ)PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 9 ਮਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 :00ਵਜੇ , ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ:45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























