• Latest
  • Trending
PUNJAB : ਪੰਜਾਬ ‘ਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ

1 year ago
Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

11 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

12 hours ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

15 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Hindi News
English News
Sunday, September 27, 2026
No Result
View All Result
20 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ‘ਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ

September 16, 2025
in ਖਬਰਾਂ, ਪੰਜਾਬ
PUNJAB : ਪੰਜਾਬ ‘ਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ

PUNJAB : ਪੰਜਾਬ ‘ਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ

PUNJAB

ਚੰਡੀਗੜ੍ਹ, 16ਸਤੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਅੱਜ 16 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਖਰੀਦ ਲਈ 1822 ਮੰਡੀਆਂ ਤਿਆਰ ਕੀਤੀਆਂ ਗਈਆਂ ਹਨ, ਜਿੱਥੇ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਲੋੜ ਪੈਣ ’ਤੇ ਹੋਰ ਕਈ ਮੰਡੀਆਂ ਨੂੰ ਆਰਜ਼ੀ ਤੌਰ ’ਤੇ ਚਲਾਇਆ ਜਾਵੇਗਾ।  ਇਸ ਵਾਰ 190 ਲੱਖ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆੜ੍ਹਤੀਆਂ ਨਾਲ ਮੈਪਿੰਗ ਕਰਕੇ ਹੀ ਫਸਲ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ। ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਇਸ ਵਾਰ ਝੋਨੇ ਵਿੱਚ ਨਮੀ ਦੀ ਸਮੱਸਿਆ ਹੋਣ ਵਾਲੀ ਹੈ।

PUNJAB : ਪੰਜਾਬ ‘ਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ

ਮੰਡੀ ਬੋਰਡ ਅਨੁਸਾਰ ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਸਰਕਾਰ ਨੇ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ 19 ਸਤੰਬਰ ਤੱਕ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਉਣ ਲਈ ਖੜ੍ਹੇ ਪਾਣੀ ਅਤੇ ਗਾਰੇ ਨੂੰ ਹਟਾ ਕੇ ਦੁਬਾਰਾ ਖੋਲ੍ਹਣ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਹੈ।

PUNJAB

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕਰਨ ਦਾ ਵੀ ਫੈਸਲਾ ਕੀਤਾ ਹੈ। ਸੀਐਮ ਮਾਨ ਨੇ ਚੇਤਾਵਨੀ ਦਿੱਤੀ ਕਿ ਉਹ ਵੱਖ-ਵੱਖ ਮੰਡੀਆਂ ਵਿੱਚ ਜਾ ਕੇ ਜਾਂਚ ਕਰਨਗੇ। ਜੇਕਰ ਨਮੀ ਦੇ ਨਾਮ ‘ਤੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਕੀਤੀ ਗਈ ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 27-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
September 26, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ : 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ ਇਸਲਾਮਾਬਾਦ, 26 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 27-09-2026 |...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 