• Latest
  • Trending
PUNJAB : ਗਿਆਨੀ ਹਰਪ੍ਰੀਤ ਸਿੰਘ ’ਤੇ ਸਰਨਾ ਦਾ ਸਿਆਸੀ ਵਾਰ

11 months ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

4 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

5 hours ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

5 hours ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

6 hours ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

Hindi News
English News
Sunday, July 12, 2026
No Result
View All Result
29 °c
Chandigarh
33 ° Sun
35 ° Mon
36 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਗਿਆਨੀ ਹਰਪ੍ਰੀਤ ਸਿੰਘ ’ਤੇ ਸਰਨਾ ਦਾ ਸਿਆਸੀ ਵਾਰ

ਜੇ ਸਿਆਸਤ ਦਾ ਸਵਾਦ ਚੱਖਣਾ ਤਾਂ ਗਿਆਨੀ ਹਰਪ੍ਰੀਤ ਸਿੰਘ ਲੜੇ ਤਰਨ ਤਾਰਨ ਜਿਮਨੀ ਚੋਣ - ਸਰਨਾ

August 16, 2025
in ਖਬਰਾਂ
PUNJAB : ਗਿਆਨੀ ਹਰਪ੍ਰੀਤ ਸਿੰਘ ’ਤੇ ਸਰਨਾ ਦਾ ਸਿਆਸੀ ਵਾਰ

PUNJAB : ਗਿਆਨੀ ਹਰਪ੍ਰੀਤ ਸਿੰਘ ’ਤੇ ਸਰਨਾ ਦਾ ਸਿਆਸੀ ਵਾਰ

Maharashtra

ਚੰਡੀਗੜ੍ਹ, 16ਅਗਸਤ(ਵਿਸ਼ਵ ਵਾਰਤਾ) PUNJAB : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਸਿਆਸੀ ਵਾਰ ਕਰਦਿਆ ਕਿਹਾ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤ ਦਾ ਸਵਾਦ ਚੱਖਣਾ ਹੈ ਤਾਂ ਉਹ ਤਰਨ ਤਾਰਨ ਦੀ ਜਿਮਨੀ ਚੋਣ ਲੜੇ । ਸਰਨਾ ਨੇ ਕਿਹਾ ਕਿ ਤਰਨ ਤਾਰਨ ਜਿਮਨੀ ਚੋਣ ਦਾ ਹਲਕਾ ਇੱਕ ਐਸਾ ਹਲਕਾ ਹੈ ਜਿਸ ਨੂੰ ਪੰਥਕ ਹਲਕਾ ਕਿਹਾ ਜਾਂਦਾ ਹੈ।

PUNJAB

ਸਰਨਾ ਨੇ ਕਿਹਾ ਕਿ ਭਾਵੇਂ ਗਿਆਨੀ ਹਰਪ੍ਰੀਤ ਸਿੰਘ ਨੇ ਕੋਈ ਵੀ ਸਿਆਸੀ ਚੋਣ ਲੜਨ ਤੋਂ ਇਨਕਾਰ ਕੀਤਾ ਹੈ, ਪਰ ਇਸ ਪਿੱਛੇ ਵੀ ਉਸ ਦੀ ਸਿਆਸਤ ਝਲਕਦੀ ਹੈ। ਕਿਉਂਕਿ ਗਿਆਨੀ ਹਰਪੀਤ ਸਿੰਘ ਜਾਣਦੇ ਸਨ ਕਿ ਪਾਰਟੀ ਦੇ ਸਿਰ ਉੱਤੇ ਜਿਮਨੀ ਚੋਣ ਅਾਣ ਖੜੀ ਹੈ। ਉਹਨਾਂ ਨੂੰ ਇਹ ਵੀ ਪਤਾ ਸੀ ਕਿ ਇਹ ਜਿਮਨੀ ਚੋਣ ਲਈ ਪਾਰਟੀ ਦੇ ਨੁਮਾਇੰਦੇ ਉਹਨਾਂ ਦਾ ਨਾਮ ਪੇਸ਼ ਕਰ ਸਕਦੇ ਹਨ, ਜਿਸ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤ ਖੇਡਦਿਆ ਕੋਈ ਵੀ ਸਿਆਸੀ ਚੋਣ ਲੜਨ ਤੋਂ ਆਪਣੇ ਆਪ ਨੂੰ ਲਾਂਭੇ ਰੱਖਣ ਦਾ ਐਲਾਨ ਕੀਤਾ ਹੈ। ਸਰਨਾ ਨੇ ਕਿਹਾ ਕਿ ਜੇਕਰ ਪਾਰਟੀ ਸਿਆਸੀ ਹੈ ਤਾਂ ਪਾਰਟੀ ਪ੍ਰਧਾਨ ਸਿਆਸੀ ਆਗੂ ਕਿਵੇਂ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸਿਆਸੀ ਧੜੇ ਦਾ ਪ੍ਰਧਾਨ ਹੈ ਅਤੇ ਬੀਬੀ ਸਤਵੰਤ ਕੌਰ ਧਾਰਮਿਕ ਧੜੇ ਦੀ ਚੇਅਰਪਰਸਨ ਲਗਾਈ ਗਈ ਹੈ।

ਬੀਬੀ ਸਤਵੰਤ ਕੌਰ ਇਹ ਐਲਾਨ ਕਰੇ ਕਿ ਉਹ ਸਿਆਸੀ ਚੋਣ ਨਹੀਂ ਲੜਨਗੇ ਇਹ ਤਾਂ ਸਮਝ ਆਉਂਦੀ ਹੈ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਬਣ ਕੇ ਇਹ ਐਲਾਨ ਕਰਨ ਕਿ ਉਹ ਸਿਆਸੀ ਚੋਣ ਨਹੀਂ ਲੜਨਗੇ ਇਹ ਇੱਕ ਵੱਡੀ ਸਿਆਸਤ ਦਾ ਹਿੱਸਾ ਹੈ। ਸਰਨਾ ਨੇ ਕਿਹਾ ਕਿ 15 ਲੱਖ ਦੀ ਭਰਤੀ ਦਾ ਦਾਅਵਾ ਕਰਨ ਵਾਲੇ ਇਸ ਹਲਕੇ ਵਿੱਚ ਇਹ ਵੀ ਵੇਖ ਸਕਦੇ ਹਨ ਕਿ ਉਹਨਾਂ ਨੂੰ ਕਿੰਨੇ ਲੋਕਾਂ ਦਾ ਸਮਰਥਨ ਮਿਲਿਆ ਹੈ। ਜਿਸ ਵਿਚ ਉਹਨਾਂ ਨੇ ਵਰਕਰਾਂ ਦੀ ਭਰਤੀ ਕੀਤੀ ਹੈ। ਚੋਣਾਂ ਦੇ ਨਤੀਜੇ ਤੋਂ ਬਾਅਦ ਸਭ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

ਤਰਨ ਤਾਰਨ ਹਲਕੇ ਵਿੱਚ ਭਾਈ ਮਨਜੀਤ ਸਿੰਘ, ਬੀਬੀ ਸਤਵੰਤ ਕੌਰ ਆਦਿ ਵਰਗੇ ਵੱਡੇ ਪੰਥਕ ਆਗੂ ਵੀ ਇਹਨਾਂ ਦੇ ਨਾਲ ਹਨ, ਚੋਣ ਨਾ ਲੜਨ ਦਾ ਕਹਿ ਕੇ ਗਿਆਨੀ ਹਰਪ੍ਰੀਤ ਸਿੰਘ ਸਿਆਸਤ ਤੋਂ ਭੱਜ ਰਹੇ ਹਨ ਅਤੇ ਇੱਕ ਛਾਤਰ ਪ੍ਰਧਾਨ ਹੋਣ ਦਾ ਰੋਲ ਅਦਾ ਕਰ ਰਹੇ ਹਨ। ਸਰਨਾ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਨੂੰ ਤਰਨ ਤਾਰਨ ਦੀ ਜਿਮਨੀ ਚੋਣ ਲੜ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiParamjit Singh SarnaPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

by Ankit
July 11, 2026
0

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33...

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

by Ankit
July 11, 2026
0

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 