• Latest
  • Trending
‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ PUNJAB ਦਾ ਵੱਡਾ ਕਦਮ

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ PUNJAB ਦਾ ਵੱਡਾ ਕਦਮ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

34 minutes ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

53 minutes ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

58 minutes ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

1 hour ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

1 hour ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

1 hour ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

2 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

3 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

3 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

4 hours ago
Hindi News
English News
Saturday, September 12, 2026
No Result
View All Result
30 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ PUNJAB ਦਾ ਵੱਡਾ ਕਦਮ

April 23, 2025
in ਖਬਰਾਂ
‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ PUNJAB ਦਾ ਵੱਡਾ ਕਦਮ

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ PUNJAB ਦਾ ਵੱਡਾ ਕਦਮ

-ਪੰਜਾਬ ਪੁਲਿਸ ਅਤੇ ਯਾਰਾ ਇੰਡੀਆ ਵੱਲੋਂ ਸੜਕ ਸੁਰੱਖਿਆ ਮੁਹਿੰਮ ਦਾ ਆਗਾਜ਼

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

—ਸਿੱਖਿਆ ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਟਰੈਕਟਰ-ਟਰਾਲੀ ਹਾਦਸਿਆਂ ਨੂੰ ਘਟਾਉਣਾ ਹੈ ਇਸ ਸਾਂਝੇਦਾਰੀ ਦਾ ਉਦੇਸ਼: ਏਡੀਜੀਪੀ ਟਰੈਫਿਕ ਏ.ਐਸ. ਰਾਏ

ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, Punjab Police ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ ਆਈ ਐਮ ਸੇਫ਼ਟੀ ਹੀਰੋ’ ਦੀ ਸ਼ੁਰੁਆਤ ਕੀਤੀ ਇਹ ਮੁਹਿੰਮ ਪੰਜਾਬ ਪੁਲਿਸ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੁਆਰਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਖੇਤੀਬਾੜੀ ਵਾਹਨਾਂ, ਖਾਸ ਕਰਕੇ ਟਰੈਕਟਰ-ਟਰਾਲੀਆਂ ਨਾਲ ਸਬੰਧਤ ਸੜਕ ਹਾਦਸਿਆਂ ਦੀ ਵੱਧ ਰਹੀ ਗਿਣਤੀ ਨੂੰ ਸਿੱਖਿਆ, ਜਾਗਰੂਕਤਾ ਅਤੇ ਸਮੂਹਿਕ ਜ਼ਿੰਮੇਵਾਰੀ ਰਾਹੀਂ ਨਜਿੱਠਣਾ ਹੈ।

ਦੁਪਹਿਰ ਦੇ ਖਾਣੇ ਦੌਰਾਨ, ਟਰੈਕਟਰ-ਟਰਾਲੀਆਂ ਲਈ ਰਿਫਲੈਕਟਿਵ ਸੁਰੱਖਿਆ ਸਟਿੱਕਰ ਜਾਰੀ ਕੀਤੇ ਗਏ ਅਤੇ ਨਾਲ ਹੀ ਸਾਲ ਭਰ ਜਾਗਰੂਕਤਾ ਮੁਹਿੰਮਾਂ ਦਾ ਸਮਰਥਨ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈਈਸੀ) ਸਮੱਗਰੀ ਵੀ ਪੇਸ਼ ਕੀਤੀ ਗਈ। ਯਾਰਾ ਸਾਊਥ ਏਸ਼ੀਆ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਕੰਵਰ ਅਤੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਵੀ ਇਸ ਮੌਕੇ ਮੌਜੂਦ ਸਨ।

ਏਡੀਜੀਪੀ ਨੇ ਕਿਹਾ ਕਿ ਇਹ ਸਮੱਗਰੀ ਪੰਜਾਬ ਪੁਲਿਸ ਦੇ ਸਾਰੇ ਜ਼ਿਲਿ੍ਹਆਂ ਅਤੇ ਕਮਿਸ਼ਨਰੇਟਾਂ ਵਿੱਚ ਟਰੈਫਿਕ ਅਤੇ ਸੜਕ ਸੁਰੱਖਿਆ ਸਿੱਖਿਆ ਸੈੱਲਾਂ ਵਿੱਚ ਵੰਡੀ ਜਾਵੇਗੀ, ਜਿਸ ਨਾਲ ਢਾਂਚਾਗਤ ਪ੍ਰੋਗਰਾਮਿੰਗ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਅਤੇ ਕਮਿਊਨਿਟੀ ਮੈਂਬਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਨ ਲਈ, ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ – ਖੰਨਾ ਮੰਡੀ – ਵਿਖੇ ਵੀਰਵਾਰ ਤੋਂ ਤਿੰਨ ਦਿਨਾਂ ਮਾਡਲ ਕਿਸਾਨ ਜਾਗਰੂਕਤਾ ਕੈਂਪ ਸ਼ੁਰੂ ਹੋਵੇਗਾ, ਜਿਸ ਤਹਿਤ ਖੰਨਾ ਮਾਰਕੀਟ ਕਮੇਟੀ ਦਫ਼ਤਰ ਵਿਖੇ ਇੱਕ ਏਅਰ-ਕੂਲਡ ਜਾਗਰੂਕਤਾ ਬੂਥ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਕਲਾਸਰੂਮ-ਸ਼ੈਲੀ ਦੀਆਂ ਸੀਟਾਂ ਹੋਣਗੀਆਂ, ਜਿੱਥੇ ਘੱਟੋ-ਘੱਟ 10 ਕੇਂਦ੍ਰਿਤ ਜਾਗਰੂਕਤਾ ਸੈਸ਼ਨ ਕਰਵਾਏ ਜਾਣਗੇ ਅਤੇ ਨਾਲ ਹੀ ਨੁੱਕੜ ਨਾਟਕ, ਸੁਰੱਖਿਆ ਗੀਅਰ ਵੰਡ ਅਤੇ ਕਿਸਾਨਾਂ, ਮੰਡੀ ਕਾਮਿਆਂ ਅਤੇ ਟਰਾਂਸਪੋਰਟਰਾਂ ਲਈ ਲਾਈਵ ਪ੍ਰਦਰਸ਼ਨ ਵੀ ਹੋਣਗੇ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਖੰਨਾ ਜੋਤੀ ਯਾਦਵ ਕਰਨਗੇ।

ਸੜਕ ਸੁਰੱਖਿਆ, ਜੋ ਹੁਣ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ ਬਣੀ ਹੋਈ ਹੈ, ਦਾ ਹਵਾਲਾ ਦਿੰਦੇ ਹੋਏ, ਏਡੀਜੀਪੀ ਏ.ਐਸ. ਰਾਏ ਨੇ ਕਿਹਾ ਕਿ ਇਹ ਮੁਹਿੰਮ ਰੋਕਥਾਮ ਸਿੱਖਿਆ ਅਤੇ ਭਾਈਚਾਰਕ ਸ਼ਮੂਲੀਅਤ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜੋ ਸਾਡੇ ਕਿਸਾਨਾਂ ਲਈ ਸਥਾਈ ਵਿਵਹਾਰਕ ਤਬਦੀਲੀ ਅਤੇ ਸੁਰੱਖਿਅਤ ਸੜਕਾਂ ਨੂੰ ਯਕੀਨੀ ਬਣਾਉਂਦੀ ਹੈ। ‘‘ਅਜਿਹੀਆਂ ਪਹਿਲਕਦਮੀਆਂ ਕਾਨੂੰਨ ਲਾਗੂ ਕਰਨ ਵਾਲਿਆਂ, ਉਦਯੋਗ ਅਤੇ ਭਾਈਚਾਰੇ ਵਿਚਕਾਰ ਸਹਿਯੋਗ ਨੂੰ ਦਰਸਾਉਂਦੀਆਂ ਹਨ। ਸਾਡਾ ਦ੍ਰਿੜ ਵਿਸ਼ਵਾਸ ਹੈ ਕਿ ਸਮੂਹਿਕ ਕਾਰਵਾਈ ਨਾਲ ਬਿਹਤਰ ਅਤੇ ਸਥਾਈ ਨਤੀਜੇ ਸਾਹਮਣੇ ਆਉਣਗੇ। ਇਹ ਮੁਹਿੰਮ ਰੋਕਥਾਮ ਸਿੱਖਿਆ, ਭਾਈਵਾਲਾਂ ਦੀ ਸ਼ਮੂਲੀਅਤ ਅਤੇ ਵਿਵਹਾਰਕ ਤਬਦੀਲੀ ਰਾਹੀਂ ਸੁਰੱਖਿਅਤ ਪੰਜਾਬ ਬਣਾਉਣ ਦੇ ਸਾਡੇ ਸੁਪਨੇ ਨਾਲ ਮੇਲ ਖਾਂਦੀ ਹੈ,’’।

ਅਧਿਕਾਰਤ ਅੰਕੜਿਆਂ ਅਨੁਸਾਰ, 2017 ਤੋਂ 2022 ਦਰਮਿਆਨ, ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਦਰਜ ਕੀਤੇ ਗਏ, ਜਿਸ ਦੇ ਨਤੀਜੇ ਵਜੋਂ 1,569 ਮੌਤਾਂ ਹੋਈਆਂ ਅਤੇ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਕਿਸਾਨ ਸਨ। ਇਹ ਘਟਨਾਵਾਂ ਰਾਜ ਵਿੱਚ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਸਾਰੀਆਂ ਮੌਤਾਂ ਦਾ ਲਗਭਗ 5-6 ਫਸੀਦ ਹਨ, ਜਿਸ ਨਾਲ ਪੇਂਡੂ ਸੜਕ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਐਮਡੀ ਸੰਜੀਵ ਕੰਵਰ ਨੇ ਕਿਸਾਨਾਂ ਦੀ ਭਲਾਈ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ‘ਆਈ ਐਮ ਏ ਸੇਫਟੀ ਹੀਰੋ’ ਰਾਹੀਂ, ਅਸੀਂ ਜਿੰਦਗੀ ਬਚਾਉਣ ਵਾਲੇ ਗਿਆਨ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਲੋਕਾਂ ਤੱਕ ਪਹੁੰਚਾ ਰਹੇ ਹਾਂ, ਜਿਨ੍ਹਾਂ ਨੂੰ ਇਸਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾ ਕਿਹਾ ,‘‘ਪੰਜਾਬ ਪੁਲਿਸ ਨਾਲ ਸਾਡੀ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਇਹ ਸੁਨੇਹਾ ਭਾਈਚਾਰੇ ਦੇ ਹਰ ਕੋਨੇ ਤੱਕ ਪਹੁੰਚੇ, ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇ ਅਤੇ ਲੰਬੇ ਸਮੇਂ ਦੇ ਵਿਵਹਾਰਕ ਬਦਲਾਅ ਨੂੰ ਉਤਸ਼ਾਹਿਤ ਕਰੇ,’’ ।

ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਖੰਨਾ ਸਿਰਫ਼ ਸ਼ੁਰੂਆਤ ਹੈ। ਉਨਾਂ ਕਿਹਾ, ‘‘ਸਾਡਾ ਉਦੇਸ਼ ਪੇਂਡੂ ਪੰਜਾਬ ਵਿੱਚ ਇਸ ਮਾਡਲ ਨੂੰ ਦੁਹਰਾਉਣਾ ਹੈ, ਸੜਕ ਸੁਰੱਖਿਆ ਵਿੱਚ ਸਥਾਨਕ ਭਾਗੀਦਾਰੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ’’।

ਜ਼ਿਕਰਯੋਗ ਹੈ ਕਿ ਸਟਿੱਕਰ ਮੁਹਿੰਮ ਅਤੇ ਜਾਗਰੂਕਤਾ ਗਤੀਵਿਧੀਆਂ 28 ਅਪ੍ਰੈਲ ਨੂੰ ਕੰਮ ’ਤੇ ਸੁਰੱਖਿਆ ਅਤੇ ਸਿਹਤ ਲਈ ਵਿਸ਼ਵ ਦਿਵਸ ਤੱਕ ਪੰਜਾਬ ਭਰ ਵਿੱਚ ਜਾਰੀ ਰਹਿਣਗੀਆਂ। ਇਸ ਤੋਂ ਬਾਅਦ, ਪੰਜਾਬ ਪੁਲਿਸ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੇ ਅਧੀਨ ਟਰੈਫਿਕ ਅਤੇ ਸੜਕ ਸੁਰੱਖਿਆ ਸਿੱਖਿਆ ਸੈੱਲਾਂ ਦੁਆਰਾ ਇੱਕ ਰਾਜ ਵਿਆਪੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਕੂਲ, ਮੰਡੀਆਂ ਅਤੇ ਸੰਵੇਦਨਸ਼ੀਲ ਪੇਂਡੂ ਰੂਟ ਸ਼ਾਮਲ ਹੋਣਗੇ।

Tags: Breaking news in PunjabiDGP punjabLatest Punjab news in PunjabiPUNJABPunjab Governmentpunjab newsPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

by Ankit
2 weeks ago
0

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 