• Latest
  • Trending
ਟੀਚਾਬੱਧ ਮੁਹਿੰਮ ਸਦਕਾ PUNJAB ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

ਟੀਚਾਬੱਧ ਮੁਹਿੰਮ ਸਦਕਾ PUNJAB ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੀਚਾਬੱਧ ਮੁਹਿੰਮ ਸਦਕਾ PUNJAB ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

"ਬਿੱਲ ਲਿਆਓ ਇਨਾਮ ਪਾਓ ਸਕੀਮ" ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ

February 18, 2025
in ਖਬਰਾਂ, ਪੰਜਾਬ
ਟੀਚਾਬੱਧ ਮੁਹਿੰਮ ਸਦਕਾ PUNJAB ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

ਟੀਚਾਬੱਧ ਮੁਹਿੰਮ ਸਦਕਾ PUNJAB ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

“ਬਿੱਲ ਲਿਆਓ ਇਨਾਮ ਪਾਓ ਸਕੀਮ” ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ

4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ

ਚੰਡੀਗੜ੍ਹ, 18 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ ਟੈਕਸਦਾਤਾ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਨੂੰ ਟੈਕਸ ਫਾਈਲਿੰਗ ਪ੍ਰਕਿਰਿਆਵਾਂ, ਆਈਟੀਸੀ ਦਾਅਵਿਆਂ ਅਤੇ ਕਰਪਾਲਣਾ ਲਾਭਾਂ ਬਾਰੇ ਜਾਗਰੂਕ ਕਰਨ ਲਈ ਇੱਕ ਰਾਜ ਵਿਆਪੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਦੇ ਜੀਐਸਟੀ ਵਿਭਾਗ ਨੇ ਜਨਵਰੀ 2025 ਵਿੱਚ ਇੱਕ ਹੋਰ ਜੀਐਸਟੀਆਰ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤਹਿਤ ਲਗਭਗ 48,000 ਨਵੇਂ ਡੀਲਰਾਂ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਭਰ ਵਿੱਚ ਲਗਭਗ 10,500 ਯੋਗ ਡੀਲਰਾਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਵੱਧ ਤੋਂ ਵੱਧ ਟੈਕਸਦਾਤਾਵਾਂ ਨੂੰ ਸ਼ਾਮਿਲ ਕਰਨ ਲਈ ਜਾਗਰੂਕਤਾ ਕੈਂਪ, ਮਾਰਕੀਟ ਅਤੇ ਉਦਯੋਗ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਅਤੇ ਚਾਰਟਰਡ ਅਕਾਊਂਟੈਂਟਸ (ਸੀਏ), ਐਡਵੋਕੇਟ ਅਤੇ ਅਕਾਊਂਟੈਂਟਸ ਵਰਗੇ ਪੇਸ਼ੇਵਰਾਂ ਨਾਲ ਗੱਲਬਾਤ ਆਦਿ ਵੱਖ-ਵੱਖ ਭਾਈਚਾਰਕ ਸ਼ਮੂਲੀਅਤ ਵਾਲੇ ਤਰੀਕਿਆਂ ਦੀ ਵਰਤੋਂ ਕੀਤੀ ਗਈ।

ਖਪਤਕਾਰਾਂ ਵਿੱਚ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ “ਬਿਲ ਲਿਆਓ ਇਨਾਮ ਪਾਓ ਸਕੀਮ” ਜਾਰੀ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਫੈਲਾਉਣ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਲਈ ਪਹਿਲਕਦਮੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਿੱਥੇ ਕਰ ਪਾਲਣਾ ਨਾ ਕਰਨ ਵਾਲੇ ਵਪਾਰੀਆਂ ਨੂੰ 8.15 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਉਥੇ ‘ਮੇਰਾ ਬਿੱਲ’ ਐਪ ਰਾਹੀਂ ਬਿੱਲ ਅਪਲੋਡ ਕਰਨ ਵਾਲੇ 4,106 ਖਪਤਕਾਰਾਂ ਨੇ ਕੁੱਲ 2.45 ਕਰੋੜ ਰੁਪਏ ਦੇ ਇਨਾਮ ਜਿੱਤੇ।

ਵਿੱਤ ਮੰਤਰੀ ਨੇ ਕਿਹਾ , “ਰਜਿਸਟਰਡ ਡੀਲਰਾਂ ਤੋਂ ਟੈਕਸ ਮਾਲੀਆ ਵਧਾਉਣ ਲਈ ਵਿਭਾਗ ਨੇ ਦਰੁਸਤ ਜੀ.ਐਸ.ਟੀ ਫਾਈਲਿੰਗ ਅਤੇ ਕਰਪਾਲਣਾ ਨੂੰ ਯਕੀਨੀ ਬਣਾਇਆ ਜਿਸ ਸਦਕਾ 93 ਫੀਸਦੀ ਰਜਿਸਟਰਡ ਟੈਕਸਦਾਤਾ ਲਗਾਤਾਰ ਸਮੇਂ ‘ਤੇ ਰਿਟਰਨ ਭਰ ਰਹੇ। ਵਿਭਾਗ ਵੱਲੋਂ ਐਡਵਾਂਸਡ ਡਾਟਾ ਐਨਾਲਿਟਿਕ ਟੂਲਜ਼ ਨੂੰ ਏਕੀਕ੍ਰਿਤ ਕਰਨ ਲਈ ਆਈ.ਆਈ.ਟੀ ਹੈਦਰਾਬਾਦ ਦੇ ਨਾਲ ਸਹਿਯੋਗ ਕਰਨ ਤੋਂ ਇਲਾਵਾ ਮਾਲੀਆ ਲੀਕੇਜ ਨੂੰ ਰੋਕਣ ਲਈ ਨਿਰਣਾਇਕ ਅਤੇ ਜਾਂਚ ਮਾਡਿਊਲ ਲਾਗੂ ਕੀਤੇ ਅਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਗਏ।”

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਰ ਮਾਲੀਏ ਵਿੱਚ ਸੁਧਾਰ, ਟੈਕਸ ਚੋਰੀ ਨੂੰ ਘਟਾਉਣ ਅਤੇ ਨਿਰਪੱਖ ਟੈਕਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਜੀਐਸਟੀ ਟੈਕਸ ਅਧਾਰ ਦਾ ਵਿਸਥਾਰ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਣਰਜਿਸਟਰਡ ਕਾਰੋਬਾਰਾਂ ਨੂੰ ਜੀਐਸਟੀ ਦੇ ਘੇਰੇ ਵਿੱਚ ਲਿਆਉਣ ਅਤੇ ਰਜਿਸਟਰਡ ਟੈਕਸਦਾਤਾਵਾਂ ਵਿੱਚ ਕਰਪਾਲਣਾ ਵਧਾਉਣ ਦੀ ਦੋ-ਪੱਖੀ ਪਹੁੰਚ ਰਾਹੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਚਨਬੱਧ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

by Navjot
3 weeks ago
0

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ   ਦੁਬਈ, 21 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 