• Latest
  • Trending
Punjab ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

Punjab ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

1 year ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

11 minutes ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

21 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

2 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

2 hours ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

2 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

4 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

11 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

12 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

13 hours ago
Hindi News
English News
Thursday, May 7, 2026
No Result
View All Result
24 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਦੀਆਂ ਨੀਤੀਆਂ ਦਾ ਅਸਰ: ਅਪ੍ਰੈਲ 2025 ਵਿੱਚ ਪੰਜਾਬ ਦੀ ਜੀਐਸਟੀ ਉਗਰਾਹੀ ਅਪ੍ਰੈਲ 2024 ਦੇ ਮੁਕਾਬਲੇ 19.77% ਵਧੀ

May 3, 2025
in ਖਬਰਾਂ, ਪੰਜਾਬ

ਚੰਡੀਗੜ੍ਹ, 3 ਮਈ (ਵਿਸ਼ਵ ਵਾਰਤਾ):- ਰਾਜ ਦੀ ਵਿੱਤੀ ਸਿਹਤ ਵਿੱਚ ਲਗਾਤਾਰ ਉੱਪਰ ਵੱਲ ਵਧਦੇ ਰੁਝਾਨ ‘ਤੇ ਰੋਸ਼ਨੀ ਪਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇਸ ਸਾਲ ਅਪ੍ਰੈਲ ਵਿੱਚ 2653.77 ਕਰੋੜ ਰੁਪਏ ਦੀ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਨਾਲ ਕਿਸੇ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਦੇ ਜੀ.ਐਸ.ਟੀ ਮਾਲੀਏ ਵਿੱਚ ਅਪ੍ਰੈਲ 2024 ਦੇ ਮੁਕਾਬਲੇ 19.77 ਫੀਸਦੀ ਅਤੇ ਅਤੇ ਮਾਰਚ 2025 ਦੇ ਮੁਕਾਬਲੇ 30.84 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਹੱਤਵਪੂਰਨ ਵਾਧਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਪ੍ਰਭਾਵਸ਼ੀਲਤਾ ਅਤੇ ਕਰਦਾਤਾਵਾਂ ਵਿੱਚ ਵੱਧ ਰਹੀ ਕਰਪਾਲਣਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਲਈ ਕੁੱਲ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ ਅਪ੍ਰੈਲ 2024 ਵਿੱਚ ਦਰਜ ਕੀਤੇ ਗਏ 2215.70 ਕਰੋੜ ਰੁਪਏ ਦੀ ਕੁੱਲ ਪ੍ਰਾਪਤੀ ਦੇ ਮੁਕਾਬਲੇ 438.07 ਕਰੋੜ ਰੁਪਏ ਦਾ ਵਾਧਾ ਹੋਇਆ, ਜਦੋਂਕਿ ਮਾਰਚ 2025 ਵਿੱਚ ਪ੍ਰਾਪਤ ਹੋਏ 2028.14 ਕਰੋੜ ਰੁਪਏ ਦੇ ਕੁੱਲ ਜੀਐਸਟੀ ਮਾਲੀਏ ਨਾਲੋਂ 625.63 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ਼ ਕੀਤਾ ਗਿਆ।

ਇਸ ਮਹੱਤਵਪੂਰਨ ਪ੍ਰਾਪਤੀ ‘ਤੇ ਆਪਣੀ ਤਸੱਲੀ ਪ੍ਰਗਟ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀਐਸਟੀ ਮਾਲੀਏ ਵਿੱਚ ਇਹ ਸ਼ਾਨਦਾਰ ਵਾਧਾ ਕਰ ਪ੍ਰਸ਼ਾਸਨ ਨੂੰ ਸੁਚਾਰੂ ਬਣਾਉਣ, ਪਾਲਣਾ ਵਧਾਉਣ ਅਤੇ ਇੱਕ ਅਨੁਕੂਲ ਵਪਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀਆਂ ਸਰਗਰਮ ਕੋਸ਼ਿਸ਼ਾਂ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਲੀਏ ਵਿੱਚ ਇਹ ਮਹੱਤਵਪੂਰਨ ਵਾਧਾ ਸੂਬੇ ਦੇ ਖਜ਼ਾਨੇ ਨੂੰ ਲੋੜੀਂਦਾ ਹੁਲਾਰਾ ਪ੍ਰਦਾਨ ਕਰੇਗਾ, ਜਿਸ ਨਾਲ ਸੂਬਾ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਸੰਭਾਲ ਅਤੇ ਸਮਾਜ ਭਲਾਈ ਪ੍ਰੋਗਰਾਮਾਂ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਹੋਰ ਨਿਵੇਸ਼ ਕਰ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵਧੀ ਹੋਈ ਵਿੱਤੀ ਸਮਰੱਥਾ ਰਾਜ ਨੂੰ ਆਪਣੇ ਨਾਗਰਿਕਾਂ ਦੀ ਬਿਹਤਰ ਸੇਵਾ ਕਰਨ ਅਤੇ ਇਸਦੀ ਸਮੁੱਚੀ ਤਰੱਕੀ ਨੂੰ ਤੇਜ਼ ਕਰਨ ਲਈ ਸਸ਼ਕਤ ਬਣਾਏਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਨੂੰ ਪ੍ਰਾਪਤ ਕਰਨ ਵਿੱਚ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮਿਹਨਤੀ ਯਤਨਾਂ ਅਤੇ ਕਰਦਾਤਾਵਾਂ ਦੁਆਰਾ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਕੁਸ਼ਲ ਕਰ ਪ੍ਰਣਾਲੀ ਯਕੀਨੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਜਿਸ ਤਹਿਤ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਭਾਈਵਾਲਾਂ ਦੇ ਯੋਗਦਾਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

Tags: Breaking news in PunjabiHarpal Singh CheemaLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ  ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਦੇਸ਼ ਅੱਜ ਅਪਣੇ ਸਭ ਤੋਂ ਵੱਡੇ ਬਹੁ-ਡੋਮੇਨ ਲੜਾਕੂ ਮਿਸ਼ਨ, ‘ਆਪਰੇਸ਼ਨ ਸੰਧੂਰ’...

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 7, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

by Navjot
May 7, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ   ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ  ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਦੇਸ਼ ਅੱਜ ਅਪਣੇ ਸਭ ਤੋਂ ਵੱਡੇ ਬਹੁ-ਡੋਮੇਨ ਲੜਾਕੂ ਮਿਸ਼ਨ, ‘ਆਪਰੇਸ਼ਨ ਸੰਧੂਰ’...

Most Popular

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
15 hours ago
0

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 