
ਚੰਡੀਗੜ੍ਹ,22 ਦਸੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ, ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਸਹਿਯੋਗ ਨਾਲ “2025 ਦਾ ਪੰਜਾਬੀ ਸਾਹਿਤ : ਮੁੱਲ ਅਤੇ ਮੁਲਾਂਕਣ” ‘ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























