PUNJAB : ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਸੰਯੁਕਤ ਕਿਸਾਨ ਮੋਰਚੇ ਨੇ ਅੱਜ ਐਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ‘ਚ ਦੁਪਹਿਰ 2 ਵਜੇ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਦੀ ਇਸ ਅਹਿਮ ਮੀਟਿੰਗ ਵਿੱਚ ਪਿਛਲੇ 10 ਮਹੀਨਿਆਂ ਤੋਂ ਸ਼ੰਭੂ-ਖਨੌਰੀ ਸਰਹੱਦਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਤੇ ਫੈਸਲਾ ਲਿਆ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/