• Latest
  • Trending
PUNJAB : ਪੰਜਾਬੀ ਸੰਗੀਤਕਾਰ ਚਰਨਜੀਤ ਅਹੂਜਾ ਦੇ ਦਿਹਾਂਤ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB : ਪੰਜਾਬੀ ਸੰਗੀਤਕਾਰ ਚਰਨਜੀਤ ਅਹੂਜਾ ਦੇ ਦਿਹਾਂਤ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

9 months ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

37 minutes ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

9 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

10 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

11 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

11 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

11 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

11 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

12 hours ago
Hindi News
English News
Tuesday, June 16, 2026
No Result
View All Result
30 °c
Chandigarh
35 ° Wed
35 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬੀ ਸੰਗੀਤਕਾਰ ਚਰਨਜੀਤ ਅਹੂਜਾ ਦੇ ਦਿਹਾਂਤ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

September 21, 2025
in ਫ਼ਿਲਮੀ
PUNJAB : ਪੰਜਾਬੀ ਸੰਗੀਤਕਾਰ ਚਰਨਜੀਤ ਅਹੂਜਾ ਦੇ ਦਿਹਾਂਤ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB : ਪੰਜਾਬੀ ਸੰਗੀਤਕਾਰ ਚਰਨਜੀਤ ਅਹੂਜਾ ਦੇ ਦਿਹਾਂਤ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB

ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ) PUNJAB : ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਅਹੂਜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਚੰਡੀਗੜ੍ਹ ਪੀਜੀਆਈ ਤੋਂ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਚਰਨਜੀਤ ਅਹੂਜਾ ਨੇ ਆਪਣੀਆਂ ਸੰਗੀਤਕ ਰਚਨਾਵਾਂ ਰਾਹੀਂ ਕਈ ਕਲਾਕਾਰਾਂ ਨੂੰ ਪ੍ਰਸਿੱਧੀ ਦਿਵਾਈ। ਉਹਨਾਂ ਦੇ ਜਾਣ ਤੇ ਪੂਰੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। 

ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਮਸ਼ਹੂਰ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਅਹੂਜਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਮੌਤ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਘਾਟਾ ਹੈ। ਇਹ ਪਰਿਵਾਰ ਅਤੇ ਉਹਨਾਂ ਦੇ ਚਾਹੁਣ ਵਾਲਿਆਂ ਲਈ ਕਦੇ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਹੈ। ਉਹਨਾਂ ਨੇ ਪਰਮਾਤਮਾ ਕੋਲ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

by Navjot
June 15, 2026
0

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ   ਮੁੰਬਈ, 15 ਜੂਨ (ਵਿਸ਼ਵ ਵਾਰਤਾ) ਸੀਰੀਅਲ 'ਕਬੂਲ ਹੈ' ਵਿੱਚ...

ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

by Jaspreet Kaur
June 14, 2026
0

ਕੰਗਨਾ ਰਣੌਤ ਦੀ ਫਿਲਮ 'ਭਾਰਤ ਭਾਗਿਆ ਵਿਧਾਤਾ' ਹਰਿਆਣਾ 'ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ ਹਰਿਆਣਾ, 14 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

by Ranjit Singh
2 weeks ago
0

Breaking: Ex Boyfriend ਨੇ ਦਫਤਰ 'ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ ਮੋਹਾਲੀ, 5 ਜੂਨ (ਵਿਸ਼ਵ ਵਾਰਤਾ): ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 