PUNJAB : ਪਹਿਲਾ ਸੁਰਜੀਤ ਪਾਤਰ ਯਾਦਗਾਰੀ ਭਾਸ਼ਣ ਸਮਾਰੋਹ 14 ਜਨਵਰੀ ਨੂੰ

PUNJAB : ਪਹਿਲਾ ਸੁਰਜੀਤ ਪਾਤਰ ਯਾਦਗਾਰੀ ਭਾਸ਼ਣ ਸਮਾਰੋਹ 14 ਜਨਵਰੀ ਨੂੰ   ਚੰਡੀਗੜ੍ਹ, 10ਜਨਵਰੀ(ਵਿਸ਼ਵ ਵਾਰਤਾ)  “ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਭਾਸ਼ਾ ਵਿਭਾਗ,ਪੰਜਾਬ ,ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਪਹਿਲਾ ਸੁਰਜੀਤ ਪਾਤਰ ਯਾਦਗਾਰੀ, ਭਾਸ਼ਣ ਸਮਾਰੋਹ-2025, 14 ਜਨਵਰੀ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕੰਨਵੈਂਸ਼ਨ ਸੈਂਟਰ ਵਿਖੇ ਕਰਵਾਇਆ ਜਾ ਰਿਹਾ … Continue reading PUNJAB : ਪਹਿਲਾ ਸੁਰਜੀਤ ਪਾਤਰ ਯਾਦਗਾਰੀ ਭਾਸ਼ਣ ਸਮਾਰੋਹ 14 ਜਨਵਰੀ ਨੂੰ