• Latest
  • Trending
PUNJAB : ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ 

PUNJAB : ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ 

1 year ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

54 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

5 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ 

ਸੌਂਦ ਨੇ ਸਮਾਗਮਾਂ ਦੀ ਕਾਮਯਾਬੀ ਲਈ ਆਨੰਦਪੁਰ ਸਾਹਿਬ, ਅੰਮ੍ਰਿਤਸਰ , ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਕੀਤੀਆਂ ਮੀਟਿੰਗਾਂ ਕੀਤੀਆਂ 

August 18, 2025
in ਖਬਰਾਂ, ਪੰਜਾਬ
PUNJAB : ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ 

PUNJAB : ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ 

Maharashtra
ਚੰਡੀਗੜ੍ਹ, 18 ਅਗਸਤ(ਵਿਸ਼ਵ ਵਾਰਤਾ)PUNJAB :  ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕਾਂ ਕੀਤੀਆਂ ਹਨ। 
PUNJAB : ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ 
ਸੌਂਦ ਨੇ ਦੱਸਿਆ ਕਿ 350ਵਾਂ ਸ਼ਹੀਦੀ ਦਿਹਾੜਾ 19 ਨਵੰਬਰ ਤੋਂ 25 ਨਵੰਬਰ 2025 ਤੱਕ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ `ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ `ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜੋ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। 
ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ-ਰਿਕਸ਼ਾ ਦੇ ਪ੍ਰਬੰਧ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਪੂਰੀ ਤਰ੍ਹਾਂ ਲਾਈਟਾਂ ਨਾਲ ਸਜਾਇਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

by Navjot
6 days ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (2 ਨਵੰਬਰ) ਤੋਂ 7 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 