• Latest
  • Trending
PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ

PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ

1 year ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

13 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

39 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ

August 26, 2025
in ਖਬਰਾਂ, ਪੰਜਾਬ
PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ

PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ

Maharashtra

ਲੁਧਿਆਣਾ,26 ਅਗਸਤ(ਵਿਸ਼ਵ ਵਾਰਤਾ)PUNJAB : ਪੰਜਾਬ ਦੇ ਸੱਭਿਆਚਾਰਕ ਮਾਮਲੇ,ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਦੇ ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ ਤਾਂ ਜੋ ਸ਼ਬਦ ਸੱਭਿਆਤਾਰ ਦੀ ਉਸਾਰੀ ਕਰਕੇ ਨੌਜਵਾਨਾਂ ਨੂੰ ਚੰਗੀ ਸੋਚ ਧਾਰਾ ਦੇ ਨਾਲ ਜੋੜਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਲਾਇਬਰੇਰੀਆਂ ਤੇ ਖੇਡ ਢਾਂਚਾ ਉਸਾਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਆਪਣੇ ਵਿਧਾਨ ਸਭਾ ਹਲਕਾ ਖੰਨਾ ਵਿੱਚ ਉਹ ਹਰ ਸਾਲ ਪੰਜ ਪੰਜ ਪੇਂਡੂ ਲਾਇਬਰੇਆਂ ਖੋਲ੍ਹ ਰਹੇ ਹਨ। ਖੇਡ ਢਾਂਚੇ ਵੱਲ ਵੀ ਮਾਣਯੋਗ ਮੁੱਖ ਮੰਤਰੂ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ ਹੇਠ ਖੇਡ ਮੈਦਾਨਾਂ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾ ਰਹੀ ਹੈ।

ਸ.ਤਰੁਣਪ੍ਰੀਤ ਸਿੰਘ ਸੌਂਦ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੇ ਗ੍ਰਹਿ ਵਿਖੇ ਪੰਜਾਬ ਦੇ ਵਿਰਸੇ ਦੀ ਸੰਭਾਲ, ਵਿਕਾਸ ਅਤੇ ਪੇਂਡੂ ਵਿਕਾਸ ਯੋਜਨਾਵਾੰ ਦੇ ਸੱਭਿਆਚਾਰ ਨਾਲ ਸੁਮੇਲ ਸੰਬੰਧੀ ਵਿਚਾਹ ਵਟਾਂਦਰਾ ਕਰਨ ਆਏ ਸਨ।ਉਨ੍ਹਾਂ ਉੱਘੇ ਕਲਾਕਾਰ ਤੇ ਪ੍ਰੋ. ਗਿੱਲ ਦੇ ਨਿਕਟਵਰਤੀ ਡਾ. ਜਸਵਿੰਦਰ ਭੱਲਾ ਦੇ ਦੇਹਾਂਤ ਦਾ ਵੀ ਅਫ਼ਸੋਸ ਪ੍ਰਗਟਾਇਆ।

ਇਸ ਮੈਕੇ ਲੁਧਿਆਣਾ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੇ ਉਨ੍ਹਾਂ ਨਾਲ ਆਏ ਪਤਵੰਤੇ ਸੱਜਣਾਂ ਨੂੰ ਆਪਣੀਆਂ ਲਿਖੀਆਂ ਤੇ ਸੰਪਾਦਿਤ ਪੁਸਤਕਾਂ ਅੱਖਰ ਅੱਖਰ, ਗੁਲਨਾਰ, ਮੇਰ ਪੰਖ, ਕਿਸਾਨ ਮੇਰਚੇ ਨਾਲ ਸਬੰਧਿਤ ਕਵਿਤਾਵਾਂ ਦੀ ਸੰਪਾਦਿਤ ਪੁਸਤਕ ਧਰਤਿ ਵੰਗਾਰੇ ਤਖ਼ਤ ਨੂੰ ਅਤੇ ਡਾ. ਸੁਖਦੇਵ ਸਿੰਘ ਸਿਰਸਾ ਵੱਲੌਂ ਸੰਪਾਦਿਤ ਪੁਸਤਕ “ਗਦਹੀ ਬਾਬਾ ਗੇਂਦਾਂ ਸਿੰਘ ਦੌਧਕਰ ਦੀ ਜੀਵਨੀ” ਦਾ ਸੈੱਟ ਭੇਂਟ ਕੀਤਾ।

PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ

ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਪੱਧ ਤੇ ਬਣੀਆਂ ਲਾਇਬਰੇਰੀਆਂ ਦਾ ਹੀ ਪ੍ਰਤਾਪ ਹੈ ਕਿ ਮੈਂ ਪਚਵੰਜਾ ਸਾਲ ਪਹਿਲਾਂ ਪੜ੍ਹੀਆਂ ਕਿਤਾਬਾਂ ਸਹਾਰੇ ਅੱਜ ਸ਼ਬਦ ਸੱਭਿਆਚਾਰ ਵਿੱਚ ਥੋੜੀ ਬਰੁਤੀ ਪਛਾਣ ਰੱਖਦਾ ਹਾਂ। ਉਨ੍ਹਾਂ ਕਿਹਾ ਕਿ ਖੇਡ , ਸਾਹਿੱਤ ਤੇ ਸੱਭਿਆਚਾਰ ਦੇ ਨਾਇਕਾੰ ਦੇ ਨਾਮ ਤੇ ਪਿੰਡ ਪੰਚਾਇਤ ਲਾਇਬਰੇਰੀਆਂ ਅਤੇ ਖੇਡ ਢਾਂਚੇ ਉਸਾਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਲਾਇਬਰੇਰੀਆਂ ਨੂੰ ਪੰਜਾਬੀ ਪ੍ਰਕਾਸ਼ਕਾਂ ਨਾਲ ਮਸ਼ਵਰਾ ਕਰਕੇ ਬਹੁਤ ਘੱਟ ਦਰਾਂ ਤੇ ਪੁਸਤਕਾਂ ਦਿਵਾਵਾਂਗੇ। ਚੇਤਨਾ ਪ੍ਰਕਾਸ਼ਨ ਦੇ ਸੰਚਾਲਕ ਸਤੀਸ਼ ਗੁਲਾਟੀ ਨੇ ਆਪਣੇ ਅਦਾਰੇ ਵੱਲੋਂ ਤੁਰੰਤ ਸਹਿਮਤੀ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

by Navjot
4 weeks ago
0

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ 'ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 