• Latest
  • Trending
PUNJAB : ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

PUNJAB : ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

11 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

2 hours ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

2 hours ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

2 hours ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

2 hours ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

2 hours ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

3 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

4 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

4 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

6 hours ago
Hindi News
English News
Saturday, September 12, 2026
No Result
View All Result
27 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

October 27, 2025
in ਖਬਰਾਂ, ਪੰਜਾਬ
PUNJAB : ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

PUNJAB : ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

PUNJAB

ਚੰਡੀਗੜ੍ਹ, 27 ਅਕਤੂਬਰ(ਵਿਸ਼ਵ ਵਾਰਤਾ) PUNJAB : ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ।

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।

PUNJAB : ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ
ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਿਊਰੋ ਦੀਆਂ ਠੋਸ ਅਤੇ ਬਹੁ-ਪੱਖੀ ਪਹਿਲਕਦਮੀਆਂ ਵਿੱਚ ਇਕਜੁੱਟ ਹੋਣ ਲਈ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਅਤੇ ਸਸ਼ਕਤ ਬਣਾਉਣਾ ਹੈ। ਇਹ ਹਫ਼ਤਾ “ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ” ਦੇ ਆਸ਼ੇ ਹੇਠ ਮਨਾਇਆ ਜਾਵੇਗਾ ਜੋ ਨੈਤਿਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਜੀਲੈਂਸ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਪਤਾਹ ਦੌਰਾਨ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ.ਸੀ.ਏ.ਐਲ.) ਦੇ ਵੱਟਸਅਪ ਨੰਬਰ 9501200200 ਦੀ ਪਹੁੰਚ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2022 ਵਿੱਚ ਸ਼ੁਰੂ ਕੀਤੇ ਗਏ ਇਸ ਸਮਰਪਿਤ ਪਲੇਟਫਾਰਮ ਰਾਹੀਂ ਆਮ ਲੋਕ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਮੈਸੇਜ ਭੇਜ ਕੇ ਗੁਪਤ ਰੂਪ ਵਿੱਚ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

PUNJAB

ਉਨ੍ਹਾਂ ਅੱਗੇ ਕਿਹਾ ਕਿ ਇੰਨਾਂ ਯਤਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਰੇਂਜ ਅਧਿਕਾਰੀਆਂ ਵੱਲੋਂ ਵਿਦਿਅਕ ਸੰਸਥਾਵਾਂ ਅਤੇ ਹੋਰ ਪ੍ਰਮੁੱਖ ਜਨਤਕ ਥਾਵਾਂ ‘ਤੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਵਿੱਚ ਇਕਜੁੱਟਤਾ ਅਤੇ ਨੈਤਿਕਤਾ ਬਾਰੇ ਵਿਚਾਰ ਚਰਚਾ ਕਰਨ ਲਈ ਉੱਘੀਆਂ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਵਿਜੀਲੈਂਸ ਅਤੇ ਇਮਾਨਦਾਰੀ ਦੇ ਸੰਦੇਸ਼ ਨੂੰ ਫੈਲਾਉਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਵਿਭਾਗੀ ਦਫਤਰਾਂ ਨਾਲ ਤਾਲਮੇਲ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in PunjabiVigilance Bureau
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

by Navjot
2 weeks ago
0

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ 'Mysaa' ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼   ਚੇਨਈ, 1 ਸਤੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 