• Latest
  • Trending
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

3 weeks ago
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

8 minutes ago
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

40 minutes ago
Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

1 hour ago
National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

2 hours ago
Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

3 hours ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

4 hours ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

5 hours ago
Hindi News
English News
Thursday, August 6, 2026
No Result
View All Result
30 °c
Chandigarh
26 ° Fri
29 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

July 16, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

-ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ

ਓਡੀਸ਼ਾ, 16 ਜੁਲਾਈ 2026 (ਵਿਸ਼ਵ ਵਾਰਤਾ): ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮੱਚ ਗਈ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 100 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸ਼ਾਮ 5 ਵਜੇ ਪਹਾਂਡੀ ਰਸਮ ਦੌਰਾਨ ਭਗਵਾਨ ਜਗਨਨਾਥ ਦੇ ਦਰਸ਼ਨਾਂ ਲਈ ਅਚਾਨਕ ਲੋਕ ਰੱਥਾਂ ਦੇ ਨੇੜੇ ਜਾਣ ਲੱਗੇ। ਯਾਤਰਾ ਰੂਟ ‘ਤੇ ਮੌਜੂਦ ਵਲੰਟੀਅਰ ਲੋਕਾਂ ਨੂੰ ਪਿੱਛੇ ਹਟਾ ਰਹੇ ਸਨ। ਉਦੋਂ ਹੀ ਲੋਕ ਇੱਕ-ਦੂਜੇ ਨੂੰ ਧੱਕਾ ਦੇਣ ਲੱਗੇ, ਜਿਸ ਨਾਲ ਭਗਦੜ ਮੱਚ ਗਈ। ਲੋਕ ਇੱਕ-ਦੂਜੇ ਦੇ ਉੱਪਰ ਡਿੱਗਣ ਲੱਗੇ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ।

ਦੱਸ ਦਈਏ ਕਿ ਪੁਰੀ ਵਿੱਚ ਇਸ ਸਮੇਂ ਤੇਜ਼ ਬਾਰਸ਼ ਹੋ ਰਹੀ ਹੈ। ਇਸ ਦੇ ਬਾਵਜੂਦ 10 ਲੱਖ ਤੋਂ ਵੱਧ ਲੋਕ ਯਾਤਰਾ ਰੂਟ ‘ਤੇ ਮੌਜੂਦ ਹਨ। ਯਾਤਰਾ ਮੁੱਖ ਮੰਦਰ ਤੋਂ 3 ਕਿਲੋਮੀਟਰ ਦੂਰ ਬਣੇ ਗੁੰਡੀਚਾ ਮੰਦਰ ਤੱਕ ਜਾਵੇਗੀ। ਅਜੇ ਤੱਕ ਸਿਰਫ਼ ਭਗਵਾਨ ਬਲਭੱਦਰ ਦਾ ਰੱਥ ਹੀ ਅੱਗੇ ਵਧਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

by Ranjit Singh
August 6, 2026
0

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਬੇ ਹਾਈ ਕੋਰਟ...

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

by Ranjit Singh
August 6, 2026
0

Chandigarh ਏਅਰਪੋਰਟ 'ਤੇ CTU ਬੱਸ ਨੂੰ ਲੱਗੀ ਅੱਗ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Most Popular

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
2 days ago
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 