• Latest
  • Trending
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

3 weeks ago
Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

5 minutes ago
Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

38 minutes ago
Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

57 minutes ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

4 hours ago
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

5 hours ago
FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

June 19, 2026
in ਖਬਰਾਂ, ਰਾਸ਼ਟਰੀ
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ): ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ 56 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 19 ਜੂਨ 1970 ਨੂੰ ਦਿੱਲੀ ਵਿੱਚ ਹੋਇਆ ਸੀ। ਅੱਜ ਉਹ ਪ੍ਰਿਯੰਕਾ ਗਾਂਧੀ ਦੇ ਨਾਲ ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ‘ਇੰਦਰਾ ਭਵਨ’ ਪਹੁੰਚੇ। ਇੱਥੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਪ੍ਰਿਯੰਕਾ, ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਵਿੱਚ ਕੇਕ ਕੱਟ ਕੇ ਜਨਮਦਿਨ ਮਨਾਇਆ।

ਰਾਹੁਲ ਦੇ ਜਨਮਦਿਨ ‘ਤੇ ਕਾਂਗਰਸ ਆਗੂ ਸ਼ਸ਼ੀ ਥਰੂਰ, ਮੱਲਿਕਾਰਜੁਨ ਖੜਗੇ ਅਤੇ ‘INDIA’ ਗਠਜੋੜ ਦੇ ਕਈ ਨੇਤਾਵਾਂ ਨੇ ਸ਼ੁਭਕਾਮਨਾਵਾਂ ਦਿੱਤੀਆਂ। ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਜਨਮਦਿਨ ਦੇ ਪੋਸਟਰ ਲਗਾਏ ਗਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਉੱਥੇ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਰਾਹੁਲ ਗਾਂਧੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

by Ranjit Singh
July 10, 2026
0

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ! ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਸਾਬਕਾ...

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

by Ranjit Singh
July 10, 2026
0

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ ! ਚੰਡੀਗੜ੍ਹ, 10 ਜੁਲਾਈ...

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

by Ranjit Singh
July 10, 2026
0

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Most Popular

PM Modi ਨੇ G7 Summit ‘ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ?

PM Modi ਨੇ G7 Summit ‘ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ?

by Ranjit Singh
3 weeks ago
0

PM Modi ਨੇ G7 Summit 'ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 