• Latest
  • Trending
Rahul ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ; ਜਾਣੋ ਕੀ ਕਿਹਾ

Rahul ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ; ਜਾਣੋ ਕੀ ਕਿਹਾ

4 months ago
Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

20 minutes ago
Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

58 minutes ago
Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

2 hours ago
Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

3 hours ago
Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

3 hours ago
Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

4 hours ago
International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

4 hours ago
Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

5 hours ago
USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

5 hours ago
IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

6 hours ago
Hindi News
English News
Saturday, May 23, 2026
No Result
View All Result
40 °c
Chandigarh
37 ° Sun
38 ° Mon
37 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rahul ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ; ਜਾਣੋ ਕੀ ਕਿਹਾ

February 3, 2026
in ਖਬਰਾਂ, ਰਾਸ਼ਟਰੀ
Rahul ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ; ਜਾਣੋ ਕੀ ਕਿਹਾ

Rahul ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ; ਜਾਣੋ ਕੀ ਕਿਹਾ

ਨਵੀ ਦਿੱਲੀ, 3 ਫਰਵਰੀ 2026 (ਵਿਸ਼ਵ ਵਾਰਤਾ) – ਕਾਂਗਰਸ ਸਾਂਸਦ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ (Rahul) ਗਾਂਧੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਰਾਸ਼ਟਰਪਤੀ ਦੇ ਭਾਸ਼ਣ ‘ਤੇ ਬੋਲਣ ਤੋਂ ਉਨ੍ਹਾਂ ਨੂੰ ਰੋਕਣਾ ਲੋਕਤੰਤਰ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਰਾਸ਼ਟਰੀ ਸੁਰੱਖਿਆ ‘ਤੇ ਚਰਚਾ ਨੂੰ ਰੋਕਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕਤੰਤਰ ‘ਤੇ ਕਾਲਾ ਧੱਬਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ (Rahul) ਅਤੇ ਹਰੇਕ ਮੈਂਬਰ ਦਾ ਬੋਲਣ ਦਾ ਅਧਿਕਾਰ ਲੋਕਤੰਤਰੀ ਵਿਵਸਥਾ ਦਾ ਅਨਿੱਖੜਵਾਂ ਅੰਗ ਹੈ, ਪਰ ਇਹਨਾਂ ਬੁਨਿਆਦੀ ਲੋਕਤੰਤਰੀ ਅਧਿਕਾਰਾਂ ਨੂੰ ਲਾਂਭੇ ਕੀਤੇ ਜਾਣ ਕਾਰਨ ਇੱਕ ਅਜੀਬ ਸਥਿਤੀ ਪੈਦਾ ਹੋ ਗਈ ਹੈ।

ਦਰਅਸਲ, ਸਦਨ ਵਿੱਚ ਗਤੀਰੋਧ ਦੇ ਵਿਚਕਾਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਵਾਂਗ ਮੰਗਲਵਾਰ ਨੂੰ ਵੀ ਚੀਨ ਦਾ ਵਿਸ਼ਾ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਸਪੀਕਰ ਵੱਲੋਂ ਇਸ ਦੀ ਇਜਾਜ਼ਤ ਨਹੀਂ ਮਿਲੀ। ਰਾਹੁਲ ਗਾਂਧੀ ਨੇ ਆਪਣੇ ਪੱਤਰ ਵਿੱਚ ਲਿਖਿਆ, ‘ਕੱਲ੍ਹ ਜਦੋਂ ਮੈਂ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਬੋਲ ਰਿਹਾ ਸੀ, ਤਾਂ ਤੁਸੀਂ ਮੈਨੂੰ ਉਸ ਮੈਗਜ਼ੀਨ (ਪੱਤਰਿਕਾ) ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਕਿਹਾ ਸੀ, ਜਿਸ ਦਾ ਮੈਂ ਹਵਾਲਾ ਦੇਣਾ ਚਾਹੁੰਦਾ ਸੀ। ਪਰੰਪਰਾ ਅਨੁਸਾਰ, ਜਿਹੜਾ ਮੈਂਬਰ ਕਿਸੇ ਦਸਤਾਵੇਜ਼ ਦਾ ਹਵਾਲਾ ਦੇਣਾ ਚਾਹੁੰਦਾ ਹੈ, ਉਸ ਨੂੰ ਉਸ ਦੀ ਪ੍ਰਮਾਣਿਕਤਾ ਸਾਬਤ ਕਰਨੀ ਹੁੰਦੀ ਹੈ। ਇਸ ਪ੍ਰਕਿਰਿਆ ਦੇ ਪੂਰਾ ਹੋਣ ਤੋਂ ਬਾਅਦ, ਸਪੀਕਰ ਮੈਂਬਰ ਨੂੰ ਦਸਤਾਵੇਜ਼ ਦਾ ਹਵਾਲਾ ਦੇਣ ਦੀ ਇਜਾਜ਼ਤ ਦਿੰਦੇ ਹਨ। ਇਸ ਤੋਂ ਬਾਅਦ ਇਸ ਦਾ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਸਪੀਕਰ ਦਾ ਫਰਜ਼ ਖ਼ਤਮ ਹੋ ਜਾਂਦਾ ਹੈ।’

ਉਨ੍ਹਾਂ ਕਿਹਾ ਮੈਨੂੰ ਲੋਕ ਸਭਾ ਵਿੱਚ ਬੋਲਣ ਤੋਂ ਰੋਕਣਾ ਨਾ ਸਿਰਫ਼ ਇਸ ਪਰੰਪਰਾ ਦੀ ਉਲੰਘਣਾ ਹੈ, ਸਗੋਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਮੈਨੂੰ ਰਾਸ਼ਟਰੀ ਸੁਰੱਖਿਆ ਵਰਗੇ ਮਹੱਤਵਪੂਰਨ ਮਾਮਲਿਆਂ ‘ਤੇ ਬੋਲਣ ਤੋਂ ਰੋਕਣ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRahultop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

by Ranjit Singh
May 23, 2026
0

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ ਲੁਧਿਆਣਾ, 23 ਮਈ – ਲੁਧਿਆਣਾ ਪੁਲਿਸ ਨੇ 27 ਸਾਲਾ...

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

by Ranjit Singh
May 23, 2026
0

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ ਨਵੀਂ ਦਿੱਲੀ, 23 ਮਈ – ਚੀਨ ਦੇ ਉੱਤਰੀ...

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

by Ranjit Singh
May 23, 2026
0

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 23 ਮਈ – ਸਨਟੇਕ ਸਿਟੀ ਪ੍ਰੋਜੈਕਟ ਨਾਲ...

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

by Ranjit Singh
May 23, 2026
0

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ - ਪਿਛਲੇ 8 ਮਹੀਨਿਆਂ ਤੋਂ ਨਹੀਂ ਮਿਲ ਰਿਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

by Ranjit Singh
May 23, 2026
0

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ ਲੁਧਿਆਣਾ, 23 ਮਈ – ਲੁਧਿਆਣਾ ਪੁਲਿਸ ਨੇ 27 ਸਾਲਾ...

Most Popular

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

by Ranjit Singh
4 days ago
0

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ 'ਤੇ ਜਾਨਲੇਵਾ ਹਮਲਾ ਚੰਡੀਗੜ੍ਹ, 19 ਮਈ 2026 – ਸੀਨੀਅਰ ਪੱਤਰਕਾਰ, ਪ੍ਰਧਾਨ ਆਲ ਇੰਡੀਆ ਜਰਨਲਿਸਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 