• Latest
  • Trending
Rahul ਗਾਂਧੀ ਵੱਲੋਂ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮਾਮਲੇ ‘ਚ  PM ਮੋਦੀ ਦੀ ਐਂਟਰੀ!

Rahul ਗਾਂਧੀ ਵੱਲੋਂ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮਾਮਲੇ ‘ਚ PM ਮੋਦੀ ਦੀ ਐਂਟਰੀ!

8 months ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

21 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

1 hour ago
National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

1 hour ago
Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

1 hour ago
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

2 hours ago
Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

4 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

12 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

12 hours ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

14 hours ago
Hindi News
English News
Sunday, October 4, 2026
No Result
View All Result
26 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rahul ਗਾਂਧੀ ਵੱਲੋਂ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮਾਮਲੇ ‘ਚ PM ਮੋਦੀ ਦੀ ਐਂਟਰੀ!

February 5, 2026
in ਖਬਰਾਂ, ਰਾਸ਼ਟਰੀ
Rahul ਗਾਂਧੀ ਵੱਲੋਂ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮਾਮਲੇ ‘ਚ  PM ਮੋਦੀ ਦੀ ਐਂਟਰੀ!

Rahul ਗਾਂਧੀ ਵੱਲੋਂ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮਾਮਲੇ ‘ਚ PM ਮੋਦੀ ਦੀ ਐਂਟਰੀ!

– ਪੜ੍ਹੋ ਕੀ ਕਿਹਾ

ਨਵੀ ਦਿੱਲੀ, 5 ਫਰਵਰੀ 2026 (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਭਾਸ਼ਣ ‘ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਭਾਸ਼ਣ ਦੌਰਾਨ, ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਹੋਈ ਘਟਨਾ ਦਾ ਵੀ ਜ਼ਿਕਰ ਕੀਤਾ। ਵੀਰਵਾਰ ਨੂੰ ਰਾਜ ਸਭਾ ਵਿੱਚ ਬੋਲਦਿਆਂ ਪੀਐਮ ਮੋਦੀ ਨੇ ਰਾਹੁਲ ਗਾਂਧੀ ਦਾ ਨਾਮ ਲਏ ਬਿਨਾਂ ਕਿਹਾ ਕਿ ਕਾਂਗਰਸ ਦੇ ਸ਼ਾਤਰ ਦਿਮਾਗ ਯੁਵਰਾਜ ਨੇ ਇੱਕ ਸਿੱਖ ਨੂੰ ‘ਗੱਦਾਰ’ ਕਿਹਾ।

ਉਨ੍ਹਾਂ ਕਿਹਾ ਕਿ “ਬਿੱਟੂ ਸਿੱਖ ਹਨ, ਇਸ ਲਈ ਉਨ੍ਹਾਂ ਨੂੰ ਗੱਦਾਰ ਕਿਹਾ, ਨਹੀਂ ਤਾਂ ਕਾਂਗਰਸ ਛੱਡ ਕੇ ਤਾਂ ਕਈ ਲੋਕ ਜਾ ਚੁੱਕੇ ਹਨ। ਇਹ ਸਿੱਖਾਂ ਅਤੇ ਗੁਰੂਆਂ ਦਾ ਅਪਮਾਨ ਹੈ। ਪੀਐਮ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਸਿੱਖਾਂ ਪ੍ਰਤੀ ਨਫ਼ਰਤ ਉਜਾਗਰ ਹੁੰਦੀ ਹੈ। ਜਿਸਦਾ ਪਰਿਵਾਰ ਦੇਸ਼ ਲਈ ਸ਼ਹਾਦਤ ਦੇਣ ਵਾਲਾ ਪਰਿਵਾਰ ਹੈ, ਉਹ ਉਸਦੇ ਮੈਂਬਰ ਹਨ; ਉਨ੍ਹਾਂ ਨੇ ਪਾਰਟੀ ਬਦਲ ਲਈ ਤਾਂ ਉਹ ਗੱਦਾਰ ਹੋ ਗਏ? ਉਹ ਇੱਕ ਸਿੱਖ ਹਨ, ਇਸ ਕਰਕੇ ਉਨ੍ਹਾਂ ਨੂੰ ਗੱਦਾਰ ਕਹਿਣਾ ਬਹੁਤ ਮੰਦਭਾਗੀ ਗੱਲ ਹੈ।”

ਉਨ੍ਹਾਂ ਕਿਹਾ ਕਿ ਇਹ ‘ਗੱਦਾਰ’ ਸ਼ਬਦ ਛੋਟਾ ਨਹੀਂ ਹੈ। ਮੇਰੇ ਦੇਸ਼ਵਾਸੀ ਨੂੰ ਕੋਈ ਗੱਦਾਰ ਕਹੇ, ਇਹ ਕੋਈ ਦੇਸ਼ਵਾਸੀ ਕਿਵੇਂ ਬਰਦਾਸ਼ਤ ਕਰੇਗਾ? ਉਹ ਵੀ ਇੱਕ ਸਿੱਖ ਨੂੰ ਗੱਦਾਰ ਕਹਿਣਾ, ਬਹੁਤ ਮੰਦਭਾਗੀ ਗੱਲ ਹੈ। ਅਜਿਹੇ ਲੋਕ ਕਾਂਗਰਸ ਨੂੰ ਨਹੀਂ ਡੁਬਾਉਣਗੇ ਤਾਂ ਹੋਰ ਕੀ ਕਰਨਗੇ?

ਦੱਸ ਦੇਈਏ ਕਿ ਕੱਲ੍ਹ ਰਾਹੁਲ ਗਾਂਧੀ ਨੇ ਸੰਸਦ ਦੇ ਮਕਰ ਦੁਆਰ ‘ਤੇ ਪ੍ਰਦਰਸ਼ਨ ਦੌਰਾਨ ਬਿੱਟੂ ਦੇ ਲੰਘਣ ਵੇਲੇ ਉਨ੍ਹਾਂ ਨੂੰ ‘ਗੱਦਾਰ ਦੋਸਤ’ ਕਿਹਾ ਸੀ। ਇਸ ‘ਤੇ ਬਿੱਟੂ ਨੇ ਉਨ੍ਹਾਂ ਨੂੰ ਦੇਸ਼ ਦਾ ਦੁਸ਼ਮਣ ਕਹਿੰਦਿਆਂ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRahultop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

by Ranjit Singh
October 4, 2026
0

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਤੇਲੰਗਾਨਾ ’ਚ ਮੈਡੀਕਲ ਕਾਲਜ ਦੇ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

Most Popular

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
3 days ago
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 