• Latest
  • Trending
ਸ਼ੰਭੂ ਰੇਲਵੇ ਟ੍ਰੈਕ ਧਮਾਕਾ : ਗ੍ਰਿਫ਼ਤਾਰ ਚਾਰੇ ਦੋਸ਼ੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

2 hours ago
ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ

7 minutes ago
Entertainment News : ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ​​10 ਜੁਲਾਈ ਨੂੰ ਜਾਪਾਨ ਵਿੱਚ ਹੋਵੇਗੀ ਰਿਲੀਜ਼ 

23 minutes ago
ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ

33 minutes ago
International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ ‘ਤੇ ਕੀਤੀ ਚਰਚਾ 

1 hour ago
PUNJAB : ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ ‘ਚ ਹੋਏ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

5 hours ago
Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

6 hours ago
Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Hindi News
English News
Wednesday, April 29, 2026
No Result
View All Result
33 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ੰਭੂ ਰੇਲਵੇ ਟ੍ਰੈਕ ਧਮਾਕਾ : ਗ੍ਰਿਫ਼ਤਾਰ ਚਾਰੇ ਦੋਸ਼ੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

April 29, 2026
in ਖਬਰਾਂ, ਪੰਜਾਬ
ਸ਼ੰਭੂ ਰੇਲਵੇ ਟ੍ਰੈਕ ਧਮਾਕਾ : ਗ੍ਰਿਫ਼ਤਾਰ ਚਾਰੇ ਦੋਸ਼ੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਸ਼ੰਭੂ ਰੇਲਵੇ ਟ੍ਰੈਕ ਧਮਾਕਾ : ਗ੍ਰਿਫ਼ਤਾਰ ਚਾਰੇ ਦੋਸ਼ੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)  ਸ਼ੰਭੂ ਰੇਲ ਮਾਰਗ ‘ਤੇ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵਲੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਜਿਨ੍ਹਾਂ ਵਿੱਚ ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਸ਼ਾਮਲ ਹਨ, ਨੂੰ ਪੁੱਛਗਿੱਛ ਲਈ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੱਸ ਦਈਏ ਕਿ ਪਟਿਆਲਾ ਪੁਲਿਸ ਵੱਲੋਂ ਅੱਜ ਚਾਰਾਂ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਇੱਕ ਭਿਆਨਕ ਧਮਾਕਾ ਹੋਇਆ ਸੀ। ਇਸ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

Tags: Breaking news in PunjabiLatest News In PunjabiMANSAMansa NewsPATIALApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ

by Navjot
April 29, 2026
0

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ   ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਭਲਕੇ ਮਿਤੀ 30 ਅਪ੍ਰੈਲ...

Entertainment News : ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ​​10 ਜੁਲਾਈ ਨੂੰ ਜਾਪਾਨ ਵਿੱਚ ਹੋਵੇਗੀ ਰਿਲੀਜ਼ 

Entertainment News : ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ​​10 ਜੁਲਾਈ ਨੂੰ ਜਾਪਾਨ ਵਿੱਚ ਹੋਵੇਗੀ ਰਿਲੀਜ਼ 

by Navjot
April 29, 2026
0

Entertainment News : ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ​​10 ਜੁਲਾਈ ਨੂੰ ਜਾਪਾਨ ਵਿੱਚ ਹੋਵੇਗੀ ਰਿਲੀਜ਼  ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਬਾਲੀਵੁੱਡ ਸਟਾਰ...

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ

by Navjot
April 29, 2026
0

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਭਰਵੈਨ ਖੇਤਰ...

International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ ‘ਤੇ ਕੀਤੀ ਚਰਚਾ 

International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ ‘ਤੇ ਕੀਤੀ ਚਰਚਾ 

by Navjot
April 29, 2026
0

International News : ਭਾਰਤ ਅਤੇ ਅਰਮੀਨੀਆ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਮੁੱਦਿਆਂ 'ਤੇ ਕੀਤੀ ਚਰਚਾ  ਨਵੀਂ ਦਿੱਲੀ/ਯੇਰੇਵਨ, 29 ਅਪ੍ਰੈਲ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ

by Navjot
April 29, 2026
0

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ   ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਭਲਕੇ ਮਿਤੀ 30 ਅਪ੍ਰੈਲ...

Most Popular

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

by Jaspreet Kaur
22 hours ago
0

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ 'ਚ ਡਿੱਗੀ ਕਾਰ - ਇਕ ਵਿਦਿਆਰਥੀ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 